ਤਾਜ਼ਾ ਖ਼ਬਰਾਂ
Home / ਰਾਸ਼ਟਰੀ (page 10)

ਰਾਸ਼ਟਰੀ

ਐੱਸ.ਵਾਈ.ਐੱਲ ਮਾਮਲਾ : 28 ਮਾਰਚ ਨੂੰ ਸੁਪਰੀਮ ਕੋਰਟ ‘ਚ ਹੋਵੇਗੀ ਅਗਲੀ ਸੁਣਵਾਈ

ਨਵੀਂ ਦਿੱਲੀ : ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਦੀ ਸੁਣਵਾਈ ਨੂੰ ਸੁਪਰੀਮ ਕੋਰਟ ਨੇ ਅੱਜ 28 ਮਾਰਚ ਤੱਕ ਟਾਲ ਦਿੱਤੀ ਹੈ| ਇਸ ਮਾਮਲੇ ਦੀ ਅੱਜ ਅਦਾਲਤ ਵਿਚ ਸੁਣਵਾਈ ਹੋਣੀ ਸੀ, ਜਿਥੇ ਹਰਿਆਣਾ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ  ਪੰਜਾਬ ਵੱਲੋਂ ਇਸ ਨਹਿਰ ਦੇ ਨਿਰਮਾਣ ਵਿਚ ਅੜਿੱਕਾ ਪਾਇਆ ਜਾ …

Read More »

ਸਿੱਖ ਸੰਗਤ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ: ਸਿਰਸਾ

ਨਵੀਂ ਦਿੱਲੀ  – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਜਿੱਤ ਹਾਸਿਲ ਕਰਨ ਮਗਰੋਂ ਵਾਰਡ ਨੰਬਰ 9, ਪੰਜਾਬੀ ਬਾਗ ਤੋਂ ਚੁਣੇ ਗਏ ਕਮੇਟੀ ਮੈਂਬਰ ਸ਼ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਨਾਲ ਕੀਤੇ ਸਾਰੇ ਵਾਅਦੇ ਅੱਖਰ-ਅੱਖਰ ਪੂਰੇ ਕੀਤੇ ਜਾਣਗੇ। ਇਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ …

Read More »

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਅਕਾਲੀ ਦਲ ਦੀ ਵੱਡੀ ਜਿੱਤ

ਨਵੀਂ ਦਿੱਲੀ :  ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਵੱਡੀ ਜਿੱਤ ਦਰਜ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ ਹੈ| ਹੁਣ ਤੱਕ 46 ਵਿਚੋਂ 45 ਸੀਟਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਅਕਾਲੀ ਦਲ ਨੇ 34 ਸੀਟਾਂ ਜਿੱਤੀਆਂ ਹਨ, ਜਦੋਂ ਕਿ ਸਰਨਾ ਭਰਾਵਾਂ ਦੀ …

Read More »

ਤਖਤ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਇਕ ਗ੍ਰਿਫਤਾਰ

ਹਾਜੀਪੁਰ— ਬਿਹਾਰ ‘ਚ ਰਾਜਧਾਨੀ ਪਟਨਾ ਦੇ ਇਤਿਹਾਸਕ ਗੁਰਦੁਆਰਾ ਤਖਤ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ ‘ਚ ਪੁਲਸ ਨੇ ਕੱਲ ਰਾਤ ਵੈਸ਼ਾਲੀ ਜ਼ਿਲੇ ਤੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਭਗਵਾਨਪੁਰ …

Read More »

ਅਭਿਨੇਤਾ ਸੁਨੀਲ ਸ਼ੈਟੀ ਦੇ ਪਿਤਾ ਦਾ ਦਿਹਾਂਤ

ਨਵੀਂ ਦਿੱਲੀ-  ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈਟੀ ਦੇ ਪਿਤਾ ਵੀਰੱਪਾ ਸ਼ੈਟੀ ਦਾ ਦੇਹਾਂਤ ਹੋ ਗਿਆ ਹੈ| ਉਹ 93 ਸਾਲ ਦੇ ਸਨ| ਉਨ੍ਹਾਂ ਨੂੰ ਇਲਾਜ ਲਈ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਸੀ| ਉਥੇ ਇਲਾਜ ਦੌਰਾਨ ਦੇਰ ਰਾਤ 1:30 ਵਜੇ ਦੀ ਮੌਤ ਹੋ ਗਈ|

Read More »

ਭਾਜਪਾ ਨੂੰ ਮਣੀਪੁਰ ‘ਚ ਮਿਲੇਗਾ ਬਹੁਮਤ : ਅਮਿਤ ਸ਼ਾਹ

ਦਿਸਪੁਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪਾਰਟੀ ਨੂੰ ਮਣੀਪੁਰ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਹੁਮਤ ਮਿਲਣ ਦਾ ਪੂਰਾ ਭਰੋਸਾ ਹੈ| ਉਨ੍ਹਾਂ ਨੇ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮਣੀਪੁਰ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ|

Read More »

ਸਰਕਾਰੀ ਬੈਂਕਾਂ ਵਿਚ ਹੜਤਾਲ ਕਾਰਨ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ : ਦੇਸ਼ ਵਿਚ ਅੱਜ ਐਸ.ਬੀ.ਆਈ, ਪੀ.ਐਨ.ਬੀ ਸਮੇਤ 27 ਸਰਕਾਰੀ ਬੈਂਕਾਂ ਦੇ ਮੁਲਾਜ਼ਮ ਅੱਜ ਹੜਤਾਲ ਉਤੇ ਹਨ| ਇਸ ਹੜਤਾਲ ਕਾਰਨ ਜਿਥੇ ਬੈਂਕਾਂ ਦਾ ਕੰਮਕਾਜ ਠੱਪ ਹੈ, ਉਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ| ਇਸ ਦੌਰਾਨ ਬੈਂਕਾਂ ਵਿਚ ਹੜਤਾਲ ਹੋਣ ਕਾਰਨ ਏ.ਟੀ.ਐਮ ਦੇ ਬਾਹਰ ਲੋਕਾਂ ਦੀਆਂ ਲਾਈਨਾਂ ਲੱਗੀਆਂ …

Read More »

ਦਿੱਲੀ ਤੋਂ ਬਾਹਰ ਗਈ ਗੁਰਮੇਹਰ ਕੌਰ

ਨਵੀਂ ਦਿੱਲੀ  : ਡੀ.ਯੂ ਵਿਵਾਦ ਵਿਚਾਲੇ ਗੁਰਮੇਹਰ ਕੌਰ ਅਤੇ ਉਨ੍ਹਾਂ ਦਾ ਪਰਿਵਾਰ ਦਿੱਲੀ ਛੱਡ ਕੇ ਬਾਹਰ ਚਲਾ ਗਿਆ ਹੈ| ਇਸ ਤੋਂ ਪਹਿਲਾਂ ਗੁਰਮੇਹਰ ਕੌਰ ਨੂੰ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ| ਗੁਰਮੇਹਰ ਦੇ ਪਰਿਵਾਰ ਦਾ ਵੀ ਕਹਿਣਾ ਹੈ ਕਿ ਉਹ ਹੁਣ ਦਿੱਲੀ ਵਿਚ ਨਹੀਂ ਹੈ| ਗੁਰਮੇਹਰ ਉਤੇ ਵਿਵਾਦ …

Read More »

ਆਂਧਰਾ ਪ੍ਰਦੇਸ਼ ‘ਚ ਫਲਾਈ ਓਵਰ ਤੋਂ ਡਿੱਗੀ ਬੱਸ, 6 ਮੌਤਾਂ

ਚੇਨੱਈ : ਆਂਧਰਾ ਪ੍ਰਦੇਸ਼ ਵਿਚ ਅੱਜ ਇਕ ਬੱਸ ਦੇ ਫਲਾਈ ਓਵਰ ਤੋਂ ਹੇਠਾਂ ਡਿੱਗ ਜਾਣ ਕਾਰਨ ਇਸ ਵਿਚ ਸਵਾਰ 6 ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ|

Read More »

ਗੁਰਮੇਹਰ ਕੌਰ ਨੂੰ ਦਿੱਲੀ ਪੁਲਿਸ ਨੇ ਦਿੱਤੀ ਸੁਰੱਖਿਆ

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਖਿਲਾਫ ਆਵਾਜ਼ ਚੁੱਕਣ ਵਾਲੀ ਗੁਰਮੇਹਰ ਕੌਰ ਨੂੰ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ| ਜ਼ਿਕਰਯੋਗ ਹੈ ਕਿ ਗੁਰਮੇਹਰ ਕੌਰ ਨੇ ਕਿਹਾ ਹੈ ਕਿ ਉਸ ਨੂੰ ਜਾਨ ਤੋਂ ਮਾਰਨ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਐਲਾਨ ਕੀਤਾ ਹੈ …

Read More »