ਤਾਜ਼ਾ ਖ਼ਬਰਾਂ
Home / ਰਾਸ਼ਟਰੀ (page 2)

ਰਾਸ਼ਟਰੀ

ਸੰਸਦ ‘ਚ ਕੱਲ੍ਹ ਪੇਸ਼ ਹੋ ਸਕਦਾ ਹੈ ਜੀ.ਐਸ.ਟੀ ਬਿੱਲ

ਨਵੀਂ ਦਿੱਲੀ : ਸੰਸਦ ਵਿਚ ਕੱਲ੍ਹ ਨੂੰ ਜੀ.ਐਸ.ਟੀ ਬਿੱਲ ਪੇਸ਼ ਹੋ ਸਕਦਾ ਹੈ| ਇਸ ਸਬੰਧੀ ਵਿੱਤ ਮੰਤਰਾਲੇ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਮਹੱਤਵਪੂਰਨ ਬਿੱਲ ਕੱਲ੍ਹ ਨੂੰ ਸੰਸਦ ਵਿਚ ਲਿਆਇਆ ਜਾ ਸਕਦਾ ਹੈ|

Read More »

ਰਾਜੌਰੀ ਗਾਰਡਨ ਹਲਕੇ ਦੇ ਲੋਕ ਸਰਵ ਪੱਖੀ ਵਿਕਾਸ ਵਾਸਤੇ ਭਾਜਪਾ ਨੂੰ ਵੋਟ ਪਾਉਣਗੇ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਹਲਕੇ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਹੱਕ ਵਿਚ ਲਹਿਰ ਚਲ ਰਹੀ ਹੈ ਅਤੇ ਹਲਕੇ ਦੇ ਲੋਕ ਹਲਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਭਾਜਪਾ ਨੂੰ ਵੋਟਾਂ ਪਾਉਣਗੇ। ਇਥੇ ਵੱਖ …

Read More »

ਸ਼ਿਵਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਨੇ ਏਅਰ ਇੰਡੀਆ ਦੇ ਸਟਾਫ ਨੂੰ ਚੱਪਲ ਨਾਲ ਕੁੱਟਿਆ

ਮੁੰਬਈ : ਸ਼ਿਵਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਉਤੇ ਏਅਰ ਇੰਡੀਆ ਦੇ ਸਟਾਫ ਨੂੰ ਚੱਪਲ ਨਾਲ ਕੁੱਟਣ ਦਾ ਦੋਸ਼ ਲੱਗਿਆ ਹੈ| ਇਸ ਦੌਰਾਨ ਖੁਦ ਰਵਿੰਦਰ ਗਾਇਕਵਾੜ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਹਾਂ ਮੈਂ ਸਟਾਫ ਨੂੰ ਕੁੱਟਿਆ ਹੈ| ਉਨ੍ਹਾਂ ਕਿਹਾ ਕਿ ਮੇਰੇ ਨਾਲ ਬਤਮੀਜ਼ੀ ਕੀਤੀ ਗਈ, ਕੀ ਤੁਸੀਂ ਮੇਰੇ …

Read More »

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਰਾਹਤ

ਮੁੰਬਈ : ਬੰਬੇ ਹਾਈਕੋਰਟ ਨੇ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਪਟੀਸ਼ਨ ਉਤੇ ਬੀ.ਐਮ.ਸੀ ਨੂੰ ਵਿਅਕਤੀਗਤ ਸੁਣਵਾਈ ਦਾ ਆਦੇਸ਼ ਜਾਰੀ ਕੀਤਾ ਹੈ| ਕਪਿਲ ਉਤੇ ਐਫ.ਆਈ.ਆਰ ਤੇ ਰੋਕ ਲਗਾਈ ਹੈ|

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਕਿਸਾਨ ਕਰਜ਼ਾ ਮੁਆਫੀ ਪੈਕੇਜ ਲਈ ਅਪੀਲ ਕੀਤੀ|

Read More »

ਅਰੁਣ ਜੇਤਲੀ ਵੱਲੋਂ ਕੈਪਟਨ ਅਮਰਿੰਦਰ ਨੂੰ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ| ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ ਤੇ …

Read More »

ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਦਾ ਹੁਕਮ

ਸਰਕਾਰੀ ਦਫਤਰਾਂ ‘ਚ ਪਾਨ ਗੁਟਕਾ ਨਾ ਖਾਧਾ ਜਾਵੇ ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਸਹੁੰ ਚੁੱਕਣ ਤੋਂ ਬਾਅਦ ਲਗਾਤਾਰ ਐਕਸ਼ਨ ਵਿਚ ਨਜ਼ਰ ਆ ਰਹੇ ਹਨ। ਅੱਜ ਅਦਿੱਤਿਆ ਨਾਥ ਨੇ ਲਖਨਊ ਸਕੱਤਰੇਤ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹਨਾਂ ਸਰਕਾਰੀ ਦਫਤਰਾਂ ਵਿਚ ਗੁਟਕਾ, ਪਾਨ ਅਤੇ …

Read More »

ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਮਪੁਰਾ ਦੇ ਐਸ. ਡੀ. ਐਮ ਸ੍ਰੀ ਅਮਿਤ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਸਤਵਿੰਦਰ ਕੌਰ ਸਿਰਸਾ ਨੇ ਕਵਰਿੰਗ ਉਮੀਦਵਾਰ …

Read More »

ਯੋਗੀ ਆਦਿਤਿਆ ਨਾਥ ਵੱਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ, ਵਿਭਾਗਾਂ ਦੀ ਵੰਡ ਛੇਤੀ

ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਉਤਰ ਪ੍ਰਦੇਸ਼ ਵਿਚ ਮੰਤਰੀਆਂ ਦੇ …

Read More »

ਨਕਦ ਲੈਣ-ਦੇਣ ਦੀ ਹੱਦ ਹੋਵੇਗੀ 2 ਲੱਖ ਰੁਪਏ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਨਕਦ ਲੈਣ-ਦੇਣ (ਕੈਸ਼ ਟ੍ਰਾਂਜੈਕਸ਼ਨ) ਦੀ ਮਿਆਦ ਨੂੰ 3 ਲੱਖ ਰੁਪਏ ਤੋਂ ਘਟਾ ਕੇ 2 ਲੱਖ ਰੁਪਏ ਕੀਤਾ ਜਾ ਰਿਹਾ ਹੈ| ਇਸ ਸਬੰਧੀ ਅੱਜ ਲੋਕ ਸਭਾ ਵਿਚ ਬਿਲ ਪੇਸ਼ ਕੀਤਾ ਗਿਆ ਹੈ|

Read More »