ਤਾਜ਼ਾ ਖ਼ਬਰਾਂ
Home / ਰਾਸ਼ਟਰੀ (page 30)

ਰਾਸ਼ਟਰੀ

ਡਾ. ਮਨਮੋਹਨ ਸਿੰਘ ਰਿਲੀਜ਼ ਕਰਨਗੇ ਪੰਜਾਬ ਕਾਂਗਰਸ ਦਾ ਮੈਨਿਫੈਸਟੋ

ਨਵੀਂ ਦਿੱਲੀ : ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜ਼ਲਦੀ ਹੀ ਸੂਬਾ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨਿਫੈਸਟੋ ਨੂੰ ਰਿਲੀਜ਼ ਕਰਨਗੇ। ਇਸ ਲਡ਼ੀ ਹੇਠ ਪੰਜਾਬ ‘ਚ ਸ਼ਾਸਨ ਨੂੰ ਲੈ ਕੇ ਪਾਰਟੀ ਦੀ ਯੋਜਨਾ ਦੀ ਵਿਆਖਿਆ ਕਰਨ ਵਾਲੇ ਮੈਨਿਫੈਸਟੋ ਦੇ ਰਿਲੀਜ਼ ਦੀ …

Read More »

ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਇੰਸਪੈਕਟਰ ਰਾਜ ਦਾ ਕਰਾਂਗੇ ਖਾਤਮਾ : ਅਮਰਿੰਦਰ

ਨਵੀਂ ਦਿੱਲੀ  : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਉਦਯੋਗਿਕ ਵਿਕਾਸ ਦੀ ਰਾਖੀ ਅਤੇ ਇਸਨੂੰ ਪ੍ਰਮੋਟ ਕਰਨ ਦੇ ਟੀਚੇ ਹੇਠ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਾ ਕਰਨ ਸਬੰਧੀ ਆਪਣੀ ਨੀਤੀ ਨੂੰ ਦੁਹਰਾਉਂਦਿਆਂ, ਵੀਰਵਾਰ ਨੂੰ ਸੂਬੇ ‘ਚੋਂ ਇੰਸਪੈਕਟਰ ਰਾਜ ਦਾ ਖਾਤਮਾ ਕਰਨ ਦਾ ਵਾਅਦਾ ਕੀਤਾ ਹੈ। …

Read More »

ਪ੍ਰਧਾਨ ਮੰਤਰੀ ਮੋਦੀ ‘ਤੇ ਸ਼ਰਮਨਾਕ ਆਰੋਪ ਲਗਾਉਣ ਵਾਲੀ ਕਾਂਗਰਸ ਨੂੰ ਚੇਤਾਵਨੀ

ਨਵੀਂ ਦਿੱਲੀ— ਨੋਟਬੰਦੀ ਸਮੇਤ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਨੇਤਾਵਾਂ ਦੇ ਆਰੋਪਾਂ ‘ਤੇ ਪਲਟਵਾਰ ਕਰਦੇ ਹੋਏ ਭਾਜਪਾ ਨੇ ਅੱਜ ਕਾਂਗਰਸ ਪਾਰਟੀ ਨੂੰ ਚੇਤਾਵਨੀ ਦਿੱਤੀ ਹੈ। ਭਾਜਪਾ ਦੇ ਵਿਸ਼ੇਸ ਨੇਤਾ ਅਤੇ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ …

Read More »

ਕਾਂਗਰਸ ਦੀ ਰਾਖਵਾਂਕਰਨ ਨੀਤੀ ‘ਚ ਕੋਈ ਬਦਲਾਅ ਨਹੀਂ : ਕੈਪਟਨ ਅਮਰਿੰਦਰ

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਰਾਖਵਾਂਕਰਨ ਦੇ ਮੁੱਦੇ ‘ਤੇ ਮੀਫੀਆ ‘ਚ ਲਗਾਈਆ ਜਾ ਰਹੀਆਂ ਅਟਕਲਾਂ ਨੂੰ ਖਾਰਜ ਕਰਦਿਆਂ, ਸਪੱਸ਼ਟ ਕੀਤਾ ਹੈ ਕਿ ਇਸ ਬਾਰੇ ਪਾਰਟੀ ਦੀ ਨੀਤੀ ‘ਚ ਕੋਈ ਬਦਲਾਅ ਨਹੀਂ ਆਇਆ ਹੈ। ਇਸ ਲਡ਼ੀ ਹੇਠ, ਕੁਝ ਸੋਸ਼ਲ ਮੀਡੀਆ ਪੋਸਟਾਂ ‘ਤੇ ਇਕ ਪਾਰਟੀ ਆਗੂ ਵੱਲੋਂ …

Read More »

ਜਲਾਲਾਬਾਦ ‘ਚ ਭਗਵੰਤ ਮਾਨ ਦੇ ਦਫਤਰ ਦੀ ਭੰਨ-ਤੋੜ

ਜਲਾਲਾਬਾਦ  : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਹਲਕਾ ਜਲਾਲਾਬਾਦ ਸਥਿਤ ਦਫਤਰ ਦੀ ਬੀਤੀ ਰਾਤ ਭੰਨ-ਤੋੜ ਕੀਤੀ| ਇਸ ਸਬੰਧੀ ਭਗਵੰਤ ਮਾਨ ਨੇ ਆਪਣੇ ਦਫਤਰ ਦੀ ਭੰਨ-ਤੋੜ ਦੀਆਂ ਤਸਵੀਰਾਂ ਸੋਸ਼ਲ ਸਾਈਟਾਂ ਤੇ ਪੋਸਟ ਕਰਦਿਆਂ ਲਿਖਿਆ ਹੈ ਕਿ ਇਹ ਸਭ ਬਾਦਲਾਂ ਦੀ ਗੁੰਡਾਗਰਦੀ ਹੈ| ਉਹਨਾਂ ਲਿਖਿਆ ਹੈ …

Read More »

ਕਾਨਪੁਰ ‘ਚ ਸਿਆਲਦਾ-ਅਜਮੇਰ ਐਕਸਪ੍ਰੈਸ ਦੇ 14 ਡੱਬੇ ਪਟੜੀ ਤੋਂ ਉਤਰੇ

ਕਾਨਪੁਰ : ਪਿਛਲੇ ਮਹੀਨੇ ਕਾਨਪੁਰ ਵਿਖੇ ਵਾਪਰੇ ਰੇਲ ਹਾਦਸੇ ਵਿਚ ਜਿਥੇ 150 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ, ਉਥੇ ਅੱਜ ਮੁੜ ਤੋਂ ਕਾਨਪੁਰ ਵਿਖੇ ਵਾਪਰੇ ਇਕ ਟ੍ਰੇਨ ਹਾਦਸੇ ਵਿਚ 14 ਡੱਬੇ ਪਟੜੀ ਤੋਂ ਉਤਰ ਗਏ| ਇਹ ਰੇਲ ਗੱਡੀ ਸਿਆਲਦਾ ਤੋਂ ਅਜਮੇਰ ਜਾ ਰਹੀ ਸੀ ਕਿ ਸਵੇਰੇ 5:30 ਵਜੇ ਰੂਰਾ ਸਟੇਸ਼ਨ …

Read More »

2 ਹੋਰ ਅਕਾਲੀ ਕਾਂਗਰਸ ‘ਚ ਸ਼ਾਮਿਲ, ਕੈਪਟਨ ਅਮਰਿੰਦਰ ਨੇ ਘਰ ਵਾਪਿਸੀ ‘ਤੇ ਕੀਤਾ ਸਵਾਗਤ

ਨਵੀਂ ਦਿੱਲੀ : ਸ੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਦਿੰਦੇ ਹੋਏ, ਬੁੱਧਵਾਰ ਨੂੰ ਦੋ ਹੋਰ ਅਕਾਲੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ ਹੇਠ ਪੰਜਾਬ ਕਾਂਗਰਸ ‘ਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਕੈਪਟਨ ਅਮਰਿੰਦਰ ਨੇ ਘਰ ਵਾਪਿਸੀ ‘ਤੇ ਸਵਾਗਤ ਕੀਤਾ। ਇਸ ਲਡ਼ੀ ਹੇਠ, ਕੈਪਟਨ ਅਮਰਿੰਦਰ ਨੇ ਨਾਭਾ ਤੋਂ ਮਜ਼ਬੂਤ ਲੀਡਰ …

Read More »

ਨਸ਼ਾ ਮਾਫੀਆ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕੈਪਟਨ ਅਮਰਿੰਦਰ ਨੇ ਵਿਸ਼ੇਸ਼ ਕਾਨੂੰਨ ਲਿਆਉਣ ਦਾ ਕੀਤਾ ਵਾਅਦਾ

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ‘ਚ ਆਉਣ ਤੋਂ ਚਾਰ ਹਫਤਿਆਂ ਅੰਦਰ ਸੂਬੇ ‘ਚੋਂ ਨਸ਼ਾਖੋਰੀ ਨੂੰ ਖਤਮ ਕਰਨ ਦੇ ਐਲਾਨ ਦੇ ਨਾਲ ਬੁੱਧਵਾਰ ਨੂੰ ਨਸ਼ਾ ਮਾਫੀਆ ਖਿਲਫਾ ਸਖ਼ਤ ਕਾਰਵਾਈ ਲਈ ਇਕ ਵਿਸ਼ੇਸ਼ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਹੈ ਤੇ ਕਿਹਾ ਹੈ ਕਿ ਦੋਸ਼ੀ ਪਾਏ ਜਾਣ …

Read More »

ਨਜੀਬ ਜੰਗ ਦਾ ਅਸਤੀਫਾ ਮਨਜੂਰ, ਅਨਿਲ ਬੈਜਲ ਹੋਣਗੇ ਦਿੱਲੀ ਦੇ ਉਪ ਰਾਜਪਾਲ

ਨਵੀਂ ਦਿੱਲੀ : ਰਾਸ਼ਟਰਪਤੀ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਦਾ ਅਸਤੀਫਾ ਮਨਜੂਰ ਕਰ ਲਿਆ| ਇਸ ਦੌਰਾਨ ਅਨਿਲ ਬੈਜਲ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਬਣਾਇਆ ਗਿਆ ਹੈ|

Read More »

ਨੋਟਬੰਦੀ ਨਾਲ ਦੇਸ਼ 20 ਸਾਲ ਪਿੱਛੇ ਚਲਾ ਗਿਆ : ਮਮਤਾ ਬੈਨਰਜੀ

ਨਵੀਂ ਦਿੱਲੀ  : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਨੋਟਬੰਦੀ ਨਾਲ ਦੇਸ਼ 20 ਸਾਲ ਪਿੱਛੇ ਚਲਾ ਗਿਆ ਹੈ| ਨੋਟਬੰਦੀ ਮਾਮਲੇ ਤੇ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਉਂਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ 50 ਦਿਨ ਬੀਤਣ ਬਾਅਦ ਵੀ ਹਾਲਾਤ ਨਾ ਸੁਧਰੇ ਤਾਂ ਕੀ ਨਰਿੰਦਰ ਮੋਦੀ ਇਸ …

Read More »