ਤਾਜ਼ਾ ਖ਼ਬਰਾਂ
Home / ਲੜੀਵਾਰ / ਚਰਚਾ ਤੇ ਚੇਤਾ

ਚਰਚਾ ਤੇ ਚੇਤਾ

ਇਸਤਰੀ ਦੀ ਆਜ਼ਾਦੀ ਤੇ ਚਿਤਰਕਾਰ ਦੀ ਤੂਲਿਕਾ

ਗੁਰਬਚਨ ਸਿੰਘ ਭੁੱਲਰ ਜ਼ਿਲਾ ਸੰਗਰੂਰ ਦੇ ਪਿੰਡ ਟਿੱਬਾ ਦੇ ਇੱਕ ਸਾਧਾਰਨ ਕਿਸਾਨ ਪਰਿਵਾਰ ਵਿੱਚ ਪੈਦਾ ਹੋਏ ਦਰਸ਼ਨ ਨੂੰ ਕਲਾ ਕੁਦਰਤੀ ਦਾਤ ਵਜੋਂ ਮਿਲੀ। ਬਚਪਨ ਵਿੱਚ ਹੀ ਉਹ ਗਿੱਲੀ ਮਿੱਟੀ ਦੇ ਬਲ੍ਹਦ-ਬੋਤੇ ਬਣਾਉਣ ਲੱਗ ਪਿਆ ਸੀ। ਟਿੱਬਿਆਂ ਦੇ ਕੱਕੇ ਰੇਤੇ ਉੱਤੇ ਉਂਗਲਾਂ ਨਾਲ ਮੂਰਤਾਂ ਵਾਹੁਣ ਦਾ ਉਹਦਾ ਸ਼ੌਕ ਜਦੋਂ ਸਕੂਲ ਦੀਆਂ …

Read More »

ਪੰਜਾਬ ਵਿੱਚ ‘ਪੰਜਾਬ, ਪੰਜਾਬੀ ਤੇ ਪੰਜਾਬੀਅਤ’ ਦੀ ਨਿਰਾਦਰੀ

ਪੰਜਾਬ ਕਲਾ ਪ੍ਰੀਸ਼ਦ ਦੀਆਂ ਤਿੰਨ-ਸਾਲਾ ਪਦਵੀਆਂ ਲਈ ਪੰਜਾਬ ਸਰਕਾਰ ਵਲੋਂ ਚੁਣੇ ਗਏ ਨਾਂਵਾਂ ਨੂੰ ਲੈ ਕੇ ਬਹਿਸ ਛਿੜ ਪਈ ਹੈ। ਖ਼ਾਸ ਕਰ ਕੇ ਬੀਬੀ ਸਤਵਿੰਦਰ ਸੱਤੀ ਦੇ ਨਾਂ ਨੂੰ ਲੈ ਕੇ ਲੋਕ ਹੈਰਾਨ ਹਨ। ਕਈ ਵੱਡੇ ਲੇਖਕਾਂ ਨੇ ਇਸ ਨਾਂ ਦੀ ਨੁਕਤਾਚੀਨੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਪਦਵੀ …

Read More »

ਬਿਰਹਾ ਦੀ ਲੰਮੀ ਰਾਤ

ਨਵਾਂ-ਨਵਾਂ ਵਿਆਹ ਹੋਇਆ ਸੀ। ਜੀਤੋ ਹਰ ਵੇਲੇ ਆਪਣੇ ਪ੍ਰਦੇਸੀ ਪ੍ਰੀਤਮ ਦੇ ਖ਼ਿਆਲਾਂ ਵਿੱਚ ਮਸਤ ਹੋਈ ਰਹਿੰਦੀ। ਜਦੋਂ ਫ਼ੌਜੀ ਬਾਰੇ ਉਸ ਦੇ ਕੋਲ ਕੋਈ ਗੱਲ ਕਰਦਾ ਤਾਂ ਉਸ ਨੂੰ ਇੱਕ ਅਵੱਲੀ ਜਿਹੀ ਖ਼ੁਮਾਰੀ ਚੜ੍ਹ ਜਾਂਦੀ। ਉਹ ਖ਼ੁਸ਼-ਖ਼ੁਸ਼ ਫ਼ੌਜੀ ਬਾਰੇ ਗੱਲਾਂ ਕਰਦੀ। ਉਹ ਤਾਂ ਚਾਹੁੰਦੀ ਸੀ, ਕੋਈ ਹਰ ਵੇਲੇ ਫ਼ੌਜੀ ਦੀਆਂ ਹੀ …

Read More »

ਭਾਸ਼ਾ ਦੇ ਕ੍ਰਿਸ਼ਮੇ: ਵਿਕਲਾਂਗ ਤੋਂ ਬਣਾਏ ਦਿਵਿਆਂਗ!

ਕੁਝ ਲੋਕਾਂ ਦਾ ਮੱਤ ਹੈ, ਨਾਂ ਵਿੱਚ ਕੀ ਪਿਆ ਹੈ! ਉਹ ਕਹਿੰਦੇ ਹਨ, ਜੇ ਕਿਸੇ ਮੋਹਨ ਸਿੰਘ ਦਾ ਨਾਂ ਸੋਹਨ ਸਿੰਘ ਹੁੰਦਾ, ਇਸ ਨਾਲ ਕੁਝ ਨਹੀਂ ਸੀ ਬਦਲਨਾ। ਕੁਝ ਹੋਰ ਆਖਦੇ ਹਨ, ਨਾਂ ਵਿੱਚ ਬਹੁਤ ਕੁਝ ਹੁੰਦਾ ਹੈ। ਉਹ ਸੰਬੰਧਿਤ ਬੰਦੇ ਦੀ ਮਾਇਕ-ਸਮਾਜਕ ਹਾਲਤ ਦਾ ਖ਼ੁਲਾਸਾ ਕਰ ਦੇਣ ਵਾਲੇ ਇੱਕੋ …

Read More »

ਯਥਾ ਰਾਜਾ ਤਥਾ ਪਰਜਾ: ਆਓ ਸ਼ਗਨ ਵਿਚਾਰੀਏ!

ਗੁਰਬਚਨ ਸਿੰਘ ਭੁੱਲਰ ਜਨਮ ਤੋਂ ਮੇਰੀ ਪਰਵਰਿਸ਼ ਅਜਿਹੇ ਮਾਹੌਲ ਵਿੱਚ ਹੋਈ ਜਿਸ ਵਿੱਚ ਵਹਿਮ-ਭਰਮ, ਸ਼ਗਨ-ਬਦਸ਼ਗਨ ਨੂੰ ਕੋਈ ਥਾਂ ਨਹੀਂ ਸੀ। ਸਾਡਾ ਪਰਿਵਾਰ ਸਿੱਖੀ ਨਾਲ, ਹੁਣ ਵਾਲੀ ਸਿੱਖੀ ਨਹੀਂ, ਗੁਰੂ ਸਾਹਿਬਾਨ ਦੀ ਦੱਸੀ ਸਿੱਖੀ ਨਾਲ ਜੁੜਿਆ ਹੋਇਆ ਸੀ। ਮੇਰੀ ਦਾਦੀ ਤੇ ਮਾਂ ਵੀ ਪੱਕੀਆਂ ਪੰਜ-ਕਕਾਰੀ ਸਨ। ਜਦੋਂ ਸਾਡੇ ਆਲੇ-ਦੁਆਲੇ ਲੋਕ ਹਰ …

Read More »

ਹਰੇ ਇਨਕਲਾਬੀ ਪੰਜਾਬੀ ਕਿਸਾਨ ਦੀ ਖ਼ੁਦਕੁਸ਼ੀ ਵੀ ਹੁਣ ਖ਼ਬਰ ਨਹੀਂ ਬਣਦੀ!

ਗੁਰਬਚਨ ਸਿੰਘ ਭੁੱਲਰ ਸਾਡੇ ਇਲਾਕੇ ਦੇ ਪਿੰਡ ਚੀਮਾ ਜੋਧਪੁਰ ਵਿੱਚ 60 ਸਾਲ ਦੀ ਬੀਬੀ ਬਲਵੀਰ ਕੌਰ ਅਤੇ 32 ਸਾਲ ਦੇ ਉਹਦੇ ਪੁੱਤਰ ਬਲਜੀਤ ਸਿੰਘ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਇਹ ਕੋਈ ਨਵੀਂ ਗੱਲ ਨਹੀਂ। ਇਹ ਕੋਈ ਖ਼ਾਸ ਗੱਲ ਵੀ ਨਹੀਂ। ਕੈਲੇਫ਼ੋਰਨੀਆ ਬਣਨ ਦੇ ਝੂਠੇ ਲਾਰਿਆਂ ਵਿੱਚ ਫ਼ਸ ਕੇ …

Read More »

ਭਗਵੀ ‘ਸਹਿਣਸ਼ੀਲਤਾ’ ਦਾ ਦਰਪਨ ਨੇ ਰੋਜ਼ਾਨਾ ਭਾਰਤੀ ਅਖ਼ਬਾਰ!

ਸਹਿਣਸ਼ੀਲਤਾ-ਅਸਹਿਣਸ਼ੀਲਤਾ ਦਾ ਮੁੱਦਾ ਘੱਟੋ-ਘੱਟ ਇਸ ਸਰਕਾਰ ਦੀ ਅਉਧ ਵਿੱਚ ਮੱਠਾ ਪੈਣ ਵਾਲਾ ਨਹੀਂ। ਇਸ ਦਾ ਕਾਰਨ ਇਹ ਹੈ ਕਿ ਹਾਕਮ ਧਿਰ ਅਸਹਿਣਸ਼ੀਲਤਾ ਛੱਡਣ ਦੀ ਬਜਾਇ ਵਿਰੋਧੀਆਂ ਨੂੰ ਇਸ ਤਹੁਮਤ ਨਾਲ ਚੁੱਪ ਕਰਾਉਣਾ ਚਾਹੁੰਦੀ ਹੈ ਕਿ ਉਹ ਮਹਾਨ ਭਾਰਤ ਨੂੰ ਅਸਹਿਣਸ਼ੀਲ ਕਹਿ ਰਹੇ ਹਨ ਜੋ ”ਨਾ ਕਦੀ ਅਸਹਿਣਸ਼ੀਲ ਸੀ, ਨਾ ਹੁਣ …

Read More »

ਮਿਥਿਹਾਸ ਵਿੱਚੋਂ ਮਿਲੇਗਾ ਗਿਆਨ-ਵਿਗਿਆਨ ਦਾ ਇਤਿਹਾਸ

ਕਿਸੇ ਵੀ ਦੇਸ਼, ਕੌਮ ਜਾਂ ਸਮਾਜ ਦਾ ਇਤਿਹਾਸ ਉਸ ਦੇ ਅਤੀਤ ਦਾ ਖ਼ਜ਼ਾਨਾ, ਵਰਤਮਾਨ ਦਾ ਆਧਾਰ ਅਤੇ ਭਵਿੱਖ ਦਾ ਵਿਕਾਸ-ਮਾਰਗ ਹੁੰਦਾ ਹੈ। ਇਤਿਹਾਸ ਨਿੱਗਰ ਸਬੂਤਾਂ ਉੱਤੇ ਉਸਰਦਾ ਹੈ। ਉਹਦੇ ਮੂਲ ਸੋਮੇ ਪੁਰਾਤਨ ਥੇਹ, ਉਹਨਾਂ ਵਿੱਚੋਂ ਮਿਲੀਆਂ ਵਸਤਾਂ, ਸਰਕਾਰੀ ਰਿਕਾਰਡ, ਨਿੱਜੀ ਡਾਇਰੀਆਂ, ਸਫ਼:ਰਨਾਮੇ, ਜੀਵਨੀਆਂ, ਚਿਤਰ, ਆਦਿ, ਹੁੰਦੇ ਹਨ। ਕਿਸੇ ਸਬੂਤ ਤੋਂ …

Read More »

ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ!

ਭਵਿੱਖੀ ਚੋਣ ਮੇਲੇ ਵਾਸਤੇ ਸਜ ਰਹੀਆਂ ਸਿਆਸੀ ਦੁਕਾਨਾਂ! ਪੰਜਾਬ ਵਿੱਚ ਚੋਣਾਂ ਦੀ ਪੈਰ-ਚਾਲ ਦੀ ਆਵਾਜ਼ ਲਗਾਤਾਰ ਉੱਚੀ ਹੁੰਦੀ ਸੁਣਾਈ ਦੇ ਰਹੀ ਹੈ। ਜਦੋਂ ਕਿਸੇ ਪਿੰਡ-ਨਗਰ ਵਿੱਚ ਕੋਈ ਸਮਾਜਕ-ਸਭਿਆਚਾਰਕ ਮੇਲਾ ਲੱਗਣਾ ਹੁੰਦਾ ਹੈ, ਭਾਂਤ ਭਾਂਤ ਦੇ ਦੁਕਾਨਦਾਰ ਮੌਸਮੀ ਪੰਛੀਆਂ ਵਾਂਗ ਆ ਉੱਤਰਦੇ ਹਨ ਅਤੇ ਆਪਣੀ ਆਪਣੀ ਦੁਕਾਨ ਨੂੰ ਦੂਜਿਆਂ ਨਾਲੋਂ ਵੱਧ …

Read More »

ਹੀਰਿਆਂ ਦੀ ਖਾਣ ਪੰਜਾਬ

ਪੰਜਾਬ ਹੀਰਿਆਂ ਦੀ ਧਰਤੀ ਹੈ। ਵੇਦਾਂ ਦੇ ਰਚਨਾਕਾਰ ਰਿਸ਼ੀਆਂ ਤੋਂ ਲੈ ਕੇ ਪੰਜਾਬ ਦਾ ਇਤਿਹਾਸ ਬੇਮਿਸਾਲ ਮਹਾਂਪੁਰਸ਼ਾਂ ਦੀ ਅਟੁੱਟ ਲੜੀ ਹੈ। ਅਜੋਕਾ ਮਨੁੱਖੀ ਸਮਾਜ ਕਿੰਨਾ ਵੀ ਨਿੱਘਰ ਰਿਹਾ ਹੋਵੇ, ਪੰਜਾਬ ਨੇ ਹੀਰੇ ਮਨੁੱਖ ਪੈਦਾ ਕਰਨ ਦੀ ਆਪਣੀ ਸਮਰੱਥਾ ਗੁਆਈ ਨਹੀਂ। ਸਰਵਣ ਸਿੰਘ ਨੇ ਵਰਤਮਾਨ ਖ਼ਜ਼ਾਨੇ ਵਿਚੋਂ ਜਿਹੜੇ ਨੌਂ ਹੀਰਿਆਂ ਦੀ …

Read More »