10ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ : ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਪੰਜਾਬ ਇੰਚਾਰਜ ਆਪ ਸੰਜੇ ਸਿੰਘ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।

LEAVE A REPLY