8ਈਟਾਨਗਰ: ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਬਾਮ ਤੁਕੀ ਦਾ ਅਸਤੀਫਾ ਅੱਜ ਰਾਜਪਾਲ ਵਲੋਂ ਪ੍ਰਵਾਨ ਕਰ ਲਿਆ ਗਿਆ। ਪੇਮਾ ਖਾਂਡੂ ਨੂੰ ਅਰੁਣਾਚਲ ਪ੍ਰਦੇਸ਼ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਨਬਾਮ ਤੁਕੀ ਨੇ ਫਲੋਰ ਟੈਸਟ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਉਹਨਾਂ ਨੂੰ ਅੱਜ ਬਹੁਮਤ ਸਾਬਿਤ ਕਰਨ ਲਈ ਕਿਹਾ ਗਿਆ ਸੀ।

LEAVE A REPLY