ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 117 ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ| ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 18 ਜਨਵਰੀ ਹੈ ਅਤੇ 19 ਜਨਵਰੀ ਇਹਨਾਂ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ| ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਜਨਵਰੀ ਹੈ ਅਤੇ 4 ਫਰਵਰੀ ਨੂੰ ਚੋਣਾਂ ਹੋਣਗੀਆਂ| 4 ਫਰਵਰੀ ਨੂੰ ਹੀ ਅੰਮ੍ਰਿਤਸਰ ਦੀ ਲੋਕ ਸਭਾ ਦੀ ਚੋਣ ਵੀ ਹੋਵੇਗੀ|

LEAVE A REPLY