ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ 8 ਨਵੰਬਰ ਨੂੰ ਕੀਤੇ ਗਏ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਟੈਕਸਾਂ ਦੀ ਵਸੂਲੀ ਵਿਚ ਵਾਧਾ ਹੋਇਆ ਹੈ| ਉਨ੍ਹਾਂ ਇਹ ਗੱਲ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਖੀ| ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਵਿਚ ਵੈਟ ਵਸੂਲੀ ਵਿਚ ਵਾਧਾ ਦਰਜ ਕੀਤਾ ਗਿਆ ਹੈ|

LEAVE A REPLY