ਕਾਬੁਲ : ਇਰਾਕ ਦੀ ਰਾਜਧਾਨੀ ਕਾਬੁਲ ਵਿਚ ਬੀਤੀ ਰਾਤ ਹੋਏ ਆਤਮਘਾਤੀ ਹਮਲੇ ਵਿਚ 22 ਲੋਕ ਮਾਰੇ ਗਏ ਅਤੇ 200 ਦੇ ਕਰੀਬ ਜ਼ਖਮੀ ਹੋ ਗਏ| ਇਸ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਹੈ|
ਦੂਸਰੇ ਪਾਸੇ ਭਾਰਤ ਵੱਲੋਂ ਇਸ ਹਮਲੇ ਦੀ ਨਿਖੇਧੀ ਕੀਤੀ ਗਈ ਹੈ|