ਚੰਡੀਗੜ੍ਹ -ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੱਤਰਕਾਰਾਂ ਨੂੰ ਟੋਲ ਟੈਕਸਾਂ ਤੋਂ ਨਿਜ਼ਾਤ ਦਿਵਾ ਦਿੱਤੀ ਹੈ|
ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਅਮਰਿੰਦਰ ਸਰਕਾਰ ਨੇ ਇਕ ਐਕਰਾਡਿਸ਼ਨ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ|