ਦੇਹਰਾਦੂਨ : ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਉਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ| ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਅਮਿਤ ਸ਼ਾਹ, ਰਾਜਨਾਥ ਸਿੰਘ  ਤੇ ਭਾਜਪਾ ਦੇ ਹੋਰ ਕਈ ਸੀਨੀਅਰ ਨੇਤਾ ਮੌਜੂਦ ਸਨ|