ਲਿਊਕੋਰੀਆ ਔਰਤਾਂ ‘ਚ ਹੋਣ ਵਾਲਾ ਇੱਕ ਰੋਗ ਹੈ। ਇਸ ਰੋਗ ਨਾਲ ਔਰਤਾਂ ਦੇ ਗੁਪਤ ਅੰਗ ‘ਚ ਜ਼ਿਆਦਾ ਮਾਤਰਾ ‘ਚ ਸਫ਼ੇਦ ਬਦਬੂਦਾਰ ਪਾਣੀ ਨਿਕਲਦਾ ਹੈ। ਜਿਸ ਨੂੰ ਵੇਜਾਈਲ ਡਿਸਚਾਰਜ ਕਹਿੰਦੇ ਹਨ। ਇਸ ਪਰੇਸ਼ਾਨੀ ਦੇ ਕਾਰਨ ਔਰਤਾਂ ਦੇ ਸਰੀਰ ‘ਚ ਕੰਮਜੋਰੀ ਆ ਜਾਂਦੀ ਹੈ। ਇਸ ਰੋਗ ਨੂੰ ਅਸੀਂ ਬਿਮਾਰੀ ਨਹੀਂ ਕਹਿ ਸਕਦੇ। ਇਸ ਸਮੱਸਿਆ ਦੇ ਹੋਣ ਨਾਲ ਸਰੀਰ ਕੰਮਜੋਰ ਹੋ ਜਾਂਦਾ ਹੈ।
ਇਸ ਸਮੱਸਿਆ ਤੋਂ ਛੁੱਟਕਾਰਾ ਪਾਉਣ ਲਈ ਅਪਣਾਓ ਘਰੇਲੂ ਨੁਸਖੇ
ਦ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਜਰੂਰੀ ਹੈ ਆਪਣੇ ਸਰੀਰ ਅਤੇ ਗੁਪਤ ਸਥਾਨ ਦੀ ਸਫ਼ਾਈ ਰੱਖਣਾ ਜਰੂਰੀ ਹੈ।  ਗੁਪਤ ਸਥਾਨ ਨੂੰ ਸਾਫ਼ ਪਾਣੀ ਨਾਲ ਧੋ ਲਓ। ਤੁਸੀਂ ਫ਼ਿਟਕਰੀ ਦੀ ਵੀ ਵਰਤੋ ਕਰ ਸਕਦੇ ਹੋ। ਇਹ ਮੰਹਿਗੀ ਵੀ ਨਹੀਂ ਹੁੰਦੀ।
ਦ ਸ਼ਰਮਾ ਅਤੇ ਝਿਜਕ ਨੂੰ ਛੱਡ ਇਸ ਬਾਰੇ ‘ਚ ਡਾਕਟਰ ਨਾਲ ਸੰਪਰਕ ਕਰੋ।
ਦ ਗੁਪਤ ਸਥਾਨ ਦੀ ਅੰਦਰੂਨੀ ਸਫ਼ਾਈ ਲਈ ਪਿਚਕਾਰੀ ਦੀ ਵਰਤੋ ਕਰੋ। ਨਾਰਾਇਣ ਤੇਲ ਦਾ ਪ੍ਰਯੋਗ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ।
ਦ ਪੇਸ਼ਾਬ ਕਰਨ ਤੋਂ ਬਾਅਦ ਗੁਪਤ ਸਥਾਨ ਨੂੰ ਚੰਗੀ ਤਰ੍ਹਾਂ ਧੋ ਲਓ।
ਦ ਇਸ ਤੋਂ ਛੁਟਕਾਰਾ ਪਾਉਣ ਲਈ ਭੁੰਨੇ ਛੋਲੇ ਰੋਜ ਖਾਓ। ਤੁਸੀਂ ਇਸ ‘ਚ ਗੁੜ ਵੀ ਮਿਕਸ ਕਰ ਸਕਦੇ ਹੋ। ਕੁਝ ਦਿਨਾਂ ਤੱਕ ਤਹਾਨੂੰ ਆਪਣੇ ਆਪ ਫ਼ਰਕ ਨਜ਼ਰ ਆਵੇਗਾ।
ਦ ਮੀਠੀਆਂ ਚੀਜਾਂ ਦੀ ਘੱਟ ਵਰਤੋਂ ਕਰੋ। ਜਿਵੇ ਪੇਸਟੀ ਅਤੇ ਆਈਸ ਕਰੀਮ। ਮਿੱਠਾ ਇਸ ਸਮੱਸਿਆ ਨੂੰ ਵਧਾਉਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।

ਛਿਲਕੇ ਸਮੇਤ ਸੇਬ ਖਾਣ ਦੇ  ਫ਼ਾਇਦੇ ਜਦੋਂ ਹਮੇਸ਼ਾ ਫ਼ਲ ਖਾਣ ਦੀ ਗੱਲ ਆਉਂਦੀ ਹੈ ਤਾਂ ਅਸੀਂ ਖਾਣ ਤੋਂ ਪਹਿਲਾਂ ਫ਼ਲਾਂ ਦੇ ਛਿੱਲਕੇ ਲਾਹ ਕੇ ਖਾਣਾ ਪਸੰਦ ਕਰਦੇ ਹਾਂ। ਹੁਣ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੋਵੇਗਾ ਕਿ ਸੇਬ, ਸੰਤਰਾਂ, ਖੀਰਾ ਕੁਝ ਅਜਿਹੇ ਫ਼ਲ ਹਨ, ਜਿਸ ਦੇ ਛਿਲਕੇ ਬਹੁਤ ਲਾਭਕਾਰੀ ਹੁੰਦੇ ਹਨ। ਜਦੋਂ ਕਿ ਕੁਝ ਫ਼ਲ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਦੇ ਛਿਲਕਿਆਂ ਨੂੰ ਚਬਾ ਪਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਇਸ ਤਰ੍ਹਾਂ ਇਨਾ ਫ਼ਲਾਂ ਨੂੰ ਕਿਸੇ ਹੋਰ ਤਰੀਕੇ ਨਾਲ ਇਸਤੇਮਾਲ ‘ਚ ਲਿਆ ਸਕਦੇ ਹਾਂ। ਅੱਜ ਅਸੀਂ ਤੁਹਾਨੂੰ ਸੇਬ ਦੇ ਛਿਲਕੇ ਨਾਲ ਹੋਣ ਵਾਲੇ ਲਾਭਾਂ ਬਾਰੇ ਦੱਸਣ ਜਾ ਰਹੇ ਹਾਂ। ਛਿੱਲਕੇ ਸਮੇਤ ਸੇਬ ਖਾਣ ਨਾਲ ਤੁਹਾਡੀ ਸਿਹਤ ਬੀਮਾਰੀਆਂ ਤੋਂ ਦੂਰ ਰਹਿੰਦੀ ਹੈ।
ਦ ਬੀਮਾਰੀਆਂ ਨੂੰ ਰੱਖੇ ਦੂਰ
ਸੇਬ ਦੇ ਛਿੱਲਕਿਆਂ ‘ਚ ਐਂਟੀਆਕਸਡੈਂਟ ਅਤੇ ਫ਼ਲੇਵਿਨਾਈਡ ਪਾਇਆ ਜਾਂਦਾ ਹੈ, ਜੋ ਕਿ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਨਾਲ ਇਮਊਨ ਸਿਸਟਮ ਮਜ਼ਬੂਤ ਬਣਿਆ ਰਹਿੰਦਾ ਹੈ। ਬੀਮਾਰੀਆਂ ਨਾਲ ਲੜਨ ‘ਚ ਇਹ ਸਾਡੀ ਮਦਦ ਵੀ ਕਰਦਾ ਹੈ।
ਦ  ਦੰਦ ਬਣਾਵੇ ਮਜ਼ਬੂਤ
ਇਹ ਦੰਦਾਂ ਨੂੰ ਖਰਾਬ ਹੋਣ ਤੋਂ ਬਚਾਉਂਦਾ ਹੈ ਅਤੇ ਕੈਵਿਟੀ ਨਹੀਂ ਹੋਣ ਦਿੰਦਾ।
ਦ  ਸ਼ੂਗਰ ਲੈਵਲ ਕੰਟਰੋਲ ‘ਚ ਰੱਖੇ
ਸ਼ੂਗਰ ਦੇ ਰੋਗੀਆਂ ਲਈ ਸੇਬ ਦਾ ਛਿਲਕੇ ਖਾਣਾ ਲਾਭਦਾਇਕ ਹੁੰਦਾ ਹੈ। ਇਹ ਬਲੱਡ ਸ਼ੂਗਰ ਦੇ ਵਧਦੇ ਹੋਏ ਲੈਵਲ ਨੂੰ ਕੰਟਰੋਲ ‘ਚ ਕਰਦਾ ਹੈ।
ਦ  ਦਿਮਾਗ ਤੇਜ਼ ਕਰਨ ‘ਚ ਸਹਾਇਕ
ਸੇਬ ਦਾ ਛਿੱਲਕੇ ਬਹੁਤ ਗੁਣਕਾਰੀ ਹੁੰਦੇ ਹਨ। ਇਸ ‘ਚ ਪਾਏ ਜਾਣ ਵਾਲੇ ਤੱਤ ਬ੍ਰੇਨ ਸੈਲ ਨੂੰ ਖਤਮ ਹੋਣ ਤੇ ਬਚਾਉਂਦੇ ਹਨ।
ਦ  ਫ਼ੇਫ਼ੜਿਆਂ ਦੇ ਲਈ ਹਨ ਫ਼ਾਇਦੇਮੰਦ
ਇਹ ਫ਼ੇਫ਼ੜਿਆਂ ਨੂੰ ਠੀਕ ਰੂਪ ਨਾਲ ਕੰਮ ਕਰਨ ‘ਚ ਮਦਦ ਕਰਦੇ ਹਨ।
ਦ  ਅੱਖਾਂ ਦਾ ਰੱਖੇ ਖਿਆਲ
ਇਹ ਅੱਖਾਂ ਦੀਆਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।
ਦ  ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ
ਇਸ ‘ਚ ਕੈਲਸ਼ੀਅਮ ਕਾਫ਼ੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੁੰਦਾ ਹੈ।
ਦ  ਦਿਲ ਦੇ ਰੋਗਾਂ ਤੋਂ ਬਚਾਉਂਦਾ ਹੈ
ਇਹ ਸੇਬ ਦੇ ਛਿਲਕੇ ‘ਚ ਘੁਲਣਸ਼ੀਲ ਰੇਸ਼ੇ ਹੁੰਦੇ ਹਨ, ਜੋ ਸਰੀਰ ‘ਚ ਕੈਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਦਾ ਹੈ ਅਤੇ ਦਿਲ ਦੇ ਰੋਗਾਂ ਤੋਂ ਬਚਾਵ ਕਰਦਾ ਹੈ।
ਦ  ਕਬਜ਼ ਨੂੰ ਕਰੇ ਦੂਰ
ਸੇਬ ਦੇ ਛਿਲਕੇ ‘ਚ ਫ਼ਾਈਬਰ ਪਾਇਆ ਜਾਂਦਾ ਹੈ, ਜੋ ਸਾਨੂੰ ਕਬਜ਼ ਤੋਂ ਬਚਾਉਂਦਾ ਹੈ।
ਦ  ਅਨੀਮੀਆ
ਇਸ ‘ਚ ਬਹੁਤ ਸਾਰਾ ਆਇਰਨ ਅਤੇ ਫ਼ੋਲਿਕ ਐਸਿਡ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਜਿੰਕ ਪਾਇਆ ਜਾਂਦਾ ਹੈ, ਜੋ ਖੂਨ ਦੀ ਕਮੀ ਨੂੰ ਦੂਰ ਕਰਨ ਦੇ ਲਈ ਮਦਦ ਕਰਦਾ ਹੈ।
ਦ  ਭਾਰ ਘੱਟ ਕਰਦਾ ਹੈ
ਇਸ ‘ਚ ਇੰਜਾਇਮ ਕਾਫ਼ੀ ਮਾਤਰਾ ਪਾਏ ਜਾਂਦੇ ਹਨ, ਜੋ ਭਾਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।