ਖੋਜਕਾਰਾਂ ਨੇ ਪਾਇਆ ਹੈ ਕਿ ਅੱਧੀ ਰਾਤ ਤੋਂ ਪਹਿਲਾਂ ਸੌਣ ਵਾਲਿਆਂ ਵਿੱਚ ਸ਼ੁਕਰਾਣੂ ਜ਼ਿਆਦਾ ਬਿਹਤਰ ਅਤੇ ਸਿਹਤਮੰਦ ਰਹਿੰਦੇ ਹਨ। ਇੱਕ ਖੋਜ ਵਿੱਚ ਪਾਇਆ ਗਿਆ ਹੈ ਕਿ ਅਜਿਹੇ ਲੋਕ ਜੋ ਰਾਤ 8 ਵਜੇ ਤੋਂ 10 ਵਜੇ ਤਕ ਸੌਣ, ਉਨ੍ਹਾਂ ਵਿੱਚ ਸ਼ੁਕਰਾਣੂਆਂ ਦੀ ਗਤੀਸ਼ੀਲਤਾ ਸਭ ਤੋਂ ਚੰਗੀ ਰਹਿੰਦੀ ਹੈ। ਖੋਜ ਮੁਤਾਬਿਕ ਪਿਤਾ ਬਣਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਜਲਦੀ ਬਿਸਤਰੇ ‘ਤੇ ਜਾਣ ਦੀ ਆਦਤ ਫ਼ਾਇਦੇਮੰਦ ਹੁੰਦੀ ਹੈ।
ਦੂਸਰੇ ਪਾਸੇ ਅਜਿਹੇ ਲੋਕ ਜੋ ਅੱਧੀ ਰਾਤ ਤੋਂ ਬਾਅਦ ਸੌਣ ਗਏ, ਉਨ੍ਹਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਘੱਟ ਰਹੀ ਅਤੇ ਉਨ੍ਹਾਂ ਦੇ ਸ਼ੁਕਰਾਣੂ ਜਲਦੀ ਮਰ ਗਏ। 6 ਘੰਟੇ ਜਾਂ ਇਸ ਤੋਂ ਘੱਟ ਦੀ ਨੀਂਦ ਇਸਨੂੰ ਹੋਰ ਬਦਤਰ ਬਣਾ ਦਿੰਦੀ ਹੈ। ਰਿਪੋਰਟ ਮੁਤਾਬਿਕ ਚੀਨ ਦੀ ਹਾਰਬੀਨ ਮੈਡੀਕਲ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਕਿਹਾ ਕਿ ਦੇਰ ਨਾਲ ਬਿਸਤਰੇ ‘ਤੇ ਜਾਣਾ ਨੁਕਸਾਨਦੇਹ ਹੈ, ਕਿਉਂਕਿ ਇਹ ਸ਼ੁਕਰਾਣੂ ਵਿਰੋਧੀ ਐਂਟੀਬਾਡੀ ਦੇ ਪੱਧਰ ਨੂੰ ਵਧਾ ਦਿੰਦੇ ਹਨ। ਇਹ ਇੱਕ ਤਰ੍ਹਾਂ ਦਾ ਪ੍ਰੋਟੀਨ ਹੈ, ਜਿਸਨੂੰ ਇਮਯੂਨ ਸਿਸਟਮ ਵਲੋਂ ਪੈਦਾ ਕੀਤਾ ਜਾਂਦਾ ਹੈ। ਇਹ ਸਿਹਤਮੰਦ ਸ਼ੁਕਰਾਣੂਆਂ ਨੂੰ ਨਸ਼ਟ ਕਰ ਦਿੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।