ਬੀਜਿੰਗ : ਚੀਨ ਵਿਚ ਆਏ ਭਿਆਨਕ ਹੜ੍ਹ ਨੇ ਹੁਣ ਤੱਕ 47 ਲੋਕਾਂ ਦੀ ਜਾਨ ਲੈ ਲਈ ਹੈ, ਜਦੋਂ ਕਿ ਵੱਡੀ ਗਿਣਤੀ ਵਿਚ ਲੋਕਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਿਆ ਹੈ| ਇਸ ਦੌਰਾਨ 20 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ|