ਬਰਲਿਨ : ਜਰਮਨੀ ਵਿਖੇ ਜੀ-20 ਸੰਮੇਲਨ ਵਿਚ ਭਾਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਅੱਤਵਾਦ ਦਾ ਮੁੱਦਾ ਚੁੱਕਿਆ| ਇਸ ਤੋਂ ਇਲਾਵਾ ਸ੍ਰੀ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇਸ ਗੱਲੋਂ ਵਧਾਈ ਵੀ ਦਿੱਤੀ ਕਿ ਉਨ੍ਹਾਂ ਨੇ ਅੱਤਵਾਦ ਖਿਲਾਫ ਭਾਰਤ ਦੇ ਮਜਬੂਤ ਸੰਕਲਪ ਨੂੰ ਸਰਾਹਿਆ ਹੈ|