ਰਾਸ਼ਟਰੀ

ਰਾਸ਼ਟਰੀ

ਆਪ ਪਾਰਟੀ ਨੂੰ ਬਦਨਾਮ ਕਰਨ ਲਈ ਭਾਜਪਾ ਸਾਜਿਸ਼ਾਂ ਰਚ ਰਹੀ ਹੈ: ਸੰਜੈ ਸਿੰਘ

ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੇ ਬੁਲਾਰੇ ਸੰਜੈ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਜੇਕਰ ਆਪ ਪਾਰਟੀ ਦੇ ਚੰਦੇ 'ਚ ਥੋੜ੍ਹੀ ਵੀ...

ਕੇਂਦਰੀ ਵਾਤਾਵਰਣ ਮੰਤਰੀ ਅਨਿਲ ਦਵੇ ਦਾ ਦੇਹਾਂਤ, ਪ੍ਰਧਾਨ ਮੰਤਰੀ ਵੱਲੋਂ ਦੁੱਖ ਪ੍ਰਗਟ

ਨਵੀਂ ਦਿੱਲੀ : ਕੇਂਦਰੀ ਵਣ ਅਤੇ ਵਾਤਾਵਰਣ ਰਾਜ ਮੰਤਰੀ (ਸੁਤੰਤਰ  ਚਾਰਜ) ਅਨਿਲ ਮਾਧਵ ਦਵੇ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ|...

ਤਿੰਨ ਤਲਾਕ ‘ਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ : ਤਿੰਨ ਤਲਾਕ ਮਾਮਲੇ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ ਪੂਰੀ ਹੋ ਗਈ ਹੈ| ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੈ|

ਕੁਲਭੂਸ਼ਨ ਦੇ ਪਰਿਵਾਰ ਨੂੰ ਮਿਲੀ ਵੱਡੀ ਰਾਹਤ : ਸੁਸ਼ਮਾ ਸਵਰਾਜ

ਨਵੀਂ ਦਿੱਲੀ : ਇੰਟਰਨੈਸ਼ਨਲ ਕੋਰਟ ਵੱਲੋਂ ਕੁਲਭੂਸ਼ਨ ਜਾਧਵ ਦੀ ਫਾਂਸੀ ਉਤੇ ਰੋਕ ਲਾਉਣ ਤੋਂ ਬਾਅਦ ਜਿਥੇ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ, ਉਥੇ ਭਾਰਤ...

ਅਰੁਣਾਚਲ ਪ੍ਰਦੇਸ਼ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਭਾਰੀ ਤਬਾਹੀ

ਨਵੀਂ ਦਿੱਲੀ : ਅਰੁਣਾਚਲ ਪ੍ਰਦੇਸ਼ ਵਿਚ ਆਏ ਚੱਕਰਵਾਤੀ ਤੂਫਾਨ ਨੇ ਅੱਜ ਸੂਬੇ ਵਿਚ ਭਾਰੀ ਤਬਾਹੀ ਮਚਾਈ| ਇਸ ਦੌਰਾਨ 100 ਤੋਂ ਵੱਧ ਲੋਕ ਬੇਘਰੇ ਹੋ...

ਵਾਟਰ ਟੈਂਕਰ ਘੁਟਾਲਾ : ਕੇਜਰੀਵਾਲ ਦੇ ਨਿੱਜੀ ਸਕੱਤਰ ਕੋਲੋਂ ਏ.ਸੀ.ਬੀ ਨੇ ਕੀਤੀ ਪੁੱਛਗਿੱਛ

ਨਵੀਂ ਦਿੱਲੀ : ਵਾਟਰ ਟੈਂਕਰ ਘੁਟਾਲਾ ਮਾਮਲੇ ਵਿਚ ਅੱਜ ਏ.ਸੀ.ਬੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਸਿਆਸੀ ਸਲਾਹਕਾਰ ਵਿਭਵ...

ਮੁੱਖ ਮੰਤਰੀ ਵੱਲੋਂ ਵੈਂਕੱਈਆ ਨਾਇਡੂ ਨੂੰ ਕੇਂਦਰੀ ਸਹਾਇਤਾ ਪ੍ਰਾਜੈਕਟ ਲੀਹ ‘ਤੇ ਲਿਆਉਣ ਲਈ ਪੂਰੇ...

ਨਵੀਂ ਦਿੱਲੀ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ...

ਕੇਜਰੀਵਾਲ ਖਿਲਾਫ ਕਾਲੇ ਧਨ ਨਾਲ ਜੁੜੇ ਸਬੂਤ ਸੀ.ਬੀ.ਆਈ ਨੂੰ ਸੌਂਪੇ : ਕਪਿਲ ਮਿਸ਼ਰਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕਪਿਲ ਮਿਸ਼ਰਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ...

ਉੱਤਰ ਪ੍ਰਦੇਸ਼ ਵਿਧਾਨ ਸਭਾ ‘ਚ ਜੀ.ਐੱਸ.ਟੀ ਬਿੱਲ ਪਾਸ

ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਵਿਚ ਅੱਜ ਜੀ.ਐਸ.ਟੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ| ਇਹ ਬਿੱਲ ਪਾਸ ਹੋਣਾ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ...

ਲਾਲੂ ਯਾਦਵ ਅਤੇ ਪਰਿਵਾਰ ਦੇ 22 ਟਿਕਾਣਿਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਛਾਪਾਮਾਰੀ

ਪਟਨਾ : ਬਿਹਾਰ ਦੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਕੁੱਲ 22 ਥਾਵਾਂ ਉਤੇ ਆਮਦਨ ਕਰ ਵਿਭਾਗ ਵੱਲੋਂ...