ਰਾਸ਼ਟਰੀ

ਰਾਸ਼ਟਰੀ

ਕੇਜਰੀਵਾਲ ਨੂੰ ਝਟਕਾ, ਏ.ਬੀ.ਸੀ ਦਾ ਸਹਿਯੋਗੀ ਵਿਭਵ ਕੁਮਾਰ ਨੂੰ ਨੋਟਿਸ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਂਟੀ ਕਰਪਸ਼ਨ ਬਿਊਰੋ ਤੋਂ ਵੱਡਾ ਝਟਕਾ ਲੱਗਾ ਹੈ। ਏ.ਸੀ.ਬੀ ਨੇ ਕੇਜਰੀਵਾਲ ਦੇ ਰਾਜਨੀਤਿਕ ਸਲਾਹਕਾਰ ਨੂੰ...

ਸਵਾਈਨ ਫਲੂ ਦਾ ਕਹਿਰ ਜਾਰੀ, ਇਕ ਹੋਰ ਔਰਤ ਹੋਈ ਇਸ ਬੀਮਾਰੀ ਦਾ ਸ਼ਿਕਾਰ

ਕਾਂਗੜਾ— ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ 'ਚ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ। ਡਾ.ਰਾਜੇਂਦਰ ਪ੍ਰਸਾਦ ਮੈਡੀਕਲ ਕਾਲਜ ਟਾਂਡਾ 'ਚ ਸਵਾਈਨ ਫਲੂ ਨਾਲ...

ਕੇਜਰੀਵਾਲ ਖਿਲਾਫ ਐਤਵਾਰ ਨੂੰ ਮੇਰਾ ਅਗਲਾ ਖੁਲਾਸਾ ਪੂਰੀ ਦਿੱਲੀ ਨੂੰ ਹਿਲਾ ਦੇਵੇਗਾ : ਕਪਿਲ...

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਕਪਿਲ ਮਿਸ਼ਰਾ ਨੇ ਦਾਅਵਾ ਕੀਤਾ ਹੈ ਕਿ ਉਹ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਖਿਲਾਫ ਵੱਡਾ ਖੁਲਾਸਾ...

ਪਾਕਿ ਹਮਲੇ ‘ਚ 2 ਭਾਰਤੀ ਨਾਗਰਿਕਾਂ ਦੀ ਮੌਤ, 4 ਜਵਾਨਾਂ ਜ਼ਖਮੀ

ਸ੍ਰੀਨਗਰ: ਪਾਕਿਸਤਾਨ ਵੱਲੋਂ ਅੱਜ ਦਾਗੇ ਗਏ ਮੋਰਟਰਾਰ ਵਿਚ 2 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ| ਮਰਨ ਵਾਲਿਆਂ ਵਿਚ ਇਕ ਵਿਅਕਤੀ ਅਤੇ ਉਸ ਦੀ ਇਕ...

ਸ਼ਹੀਦ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਨੂੰ 25 ਫਲੈਟ ਦੇਣਗੇ ਅਭਿਨੇਤਾ ਵਿਵੇਕ ਓਬਰਾਏ

ਨਵੀਂ ਦਿੱਲੀ : ਪਿਛਲੇ ਮਹੀਨੇ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਜਿੱਥੇ ਵੱਖ-ਵੱਖ ਸਿਆਸੀ ਆਗੂ ਆਏ, ਉਥੇ ਫਿਲਮੀ...

ਚੋਣ ਕਮਿਸ਼ਨ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਈ.ਵੀ.ਐਮ ਹੈਕ ਕਰਨ ਦੀ ਚੁਣੌਤੀ

ਨਵੀਂ ਦਿੱਲੀ  : ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਵਿਚ ਗੜਬੜੀ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਅੱਜ ਸਰਵ ਪਾਰਟੀ ਮੀਟਿੰਗ ਕੀਤੀ ਗਈ| ਇਸ...

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੀ.ਆਰ.ਪੀ.ਐਫ ਦੇ ਜਵਾਨ ਵੱਲੋਂ ਖੁਦਕੁਸ਼ੀ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ ਵਿਚ ਇਕ ਸੀ.ਆਰ.ਪੀ.ਐਫ ਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮ੍ਰਿਤਕ ਜਵਾਨ ਦਾ...

ਪਾਕਿਸਤਾਨ ਵੱਲੋਂ ਜੰਗਬੰਦੀ ਦਾ ਮੁੜ ਉਲੰਘਣ, ਭਾਰਤ ਨੇ ਦਿੱਤਾ ਮੂੰਹ ਤੋੜ ਜਵਾਬ

ਸ੍ਰੀਨਗਰ : ਪਾਕਿਸਤਾਨ ਵੱਲੋਂ ਜੰਗਬੰਦੀ ਦਾ ਉਲੰਘਣ ਵਾਰ-ਵਾਰ ਕੀਤਾ ਜਾ ਰਿਹਾ ਹੈ| ਅੱਜ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਅਰਨੀਆ ਵਿਚ ਗੋਲੀਬਾਰੀ ਕੀਤੀ| ਇਸ ਜੰਗਬੰਦੀ...

ਪਾਕਿ ਵੱਲੋਂ ਜੰਗਬੰਦੀ ਦਾ ਉਲੰਘਣ, ਔਰਤ ਦੀ ਮੌਤ – ਭਾਰਤ ਨੇ ਕੀਤੀ ਜਵਾਬੀ ਕਾਰਵਾਈ

ਸ੍ਰੀਨਗਰ : ਪਾਕਿਸਤਾਨ ਵੱਲੋਂ ਅੱਜ ਮੁੜ ਤੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ| ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇਕ ਭਾਰਤੀ ਮਹਿਲਾ ਦੀ ਮੌਤ ਹੋ...

ਵਾਟਰ ਟੈਂਕਰ ਘੁਟਾਲਾ : ਏ.ਸੀ.ਬੀ ਨੇ ਕਪਿਲ ਮਿਸ਼ਰਾ ਦਾ ਬਿਆਨ ਦਰਜ ਕੀਤਾ

ਨਵੀਂ ਦਿੱਲੀ : ਵਾਟਰ ਟੈਂਕਰ ਸਕੈਮ ਮਾਮਲੇ ਵਿਚ ਅੱਜ ਏ.ਸੀ.ਬੀ ਵੱਲੋਂ ਕਪਿਲ ਮਿਸ਼ਰਾ ਦਾ ਬਿਆਨ ਰਿਕਾਰਡ ਕੀਤਾ ਗਿਆ| ਬਿਆਨ ਦਰਜ ਕਰਾਉਣ ਤੋਂ ਪਹਿਲਾ ਕਪਿਲ...