2-copy-copyਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਏਮਜ਼ ਦੇ ਸੁਰੱਖਿਆ ਮੁਲਾਜਮਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ| ਬਾਅਦ ਵਿਚ ਅਦਾਲਤ ਨੇ ਸੋਮਨਾਥ ਭਾਰਤੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ|

LEAVE A REPLY