3ਚੰਡੀਗੜ੍ਹ  : ਕੱਲ੍ਹ ਨਾਭਾ ਜੇਲ੍ਹ ਤੋਂ ਫਰਾਰ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੂੰ ਪੁਲਿਸ ਨੇ ਆਖਿਰ ਦਬੋਚ ਲਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ| ਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਖਾਲਿਸਤਾਨੀ ਨੇਤਾ ਹਰਮਿੰਦਰ ਮਿੰਟੂ ਨੂੰ ਵੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ| ਉਸ ਕੋਲੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ|

LEAVE A REPLY