4ਹੈਦਰਾਬਾਦ — ਹੈਦਰਾਬਾਦ ਹਾਈਕੋਰਟ ਨੇ ਸ਼ੁੱਕਰਵਾਰ ਨੂੰ ‘ਵੋਟ ਲਈ ਨੋਟ’ ਮਾਮਲੇ ਵਿਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ  ਦੀ ਕਥਿਤ ਭੂਮਿਕਾ ਦੀ ਜਾਂਚ ਦੀ ਮੰਗ ਕਰਨ ਵਾਲੇ ਵਾਈ. ਐੱਸ. ਆਰ. ਕਾਂਗਰਸ ਦੇ ਵਿਧਾਇਕ ਦੀ ਸ਼ਿਕਾਇਤ ਖਾਰਿਜ ਕਰਦੇ ਹੋਏ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਅਦਾਲਤ ਨੇ ਨਾਇਡੂ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ਵਿਚ ਉਨ੍ਹਾਂ ਰਾਹਤ ਦੀ ਮੰਗ ਕੀਤੀ ਸੀ।

LEAVE A REPLY