ਨਵੀਂ ਦਿੱਲੀ/ਚੰਡੀਗੜ੍ਹ– ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਤੜਕੇ ਹੋਏ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਆ ਗਈ ਹੈ| ਅੱਜ ਸਵੇਰੇ ਪੰਜਾਬ, ਹਰਿਆਣਾ, ਦਿੱਲੀ ਅਤੇ ਐਨ.ਸੀ.ਆਰ ਵਿਚ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਪਹਿਲਾਂ ਦੇ ਮੁਕਾਬਲੇ ਗਿਰਾਵਟ ਆ ਗਈ ਹੈ|