ਚੰਡੀਗੜ – ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਹਾਈਕੋਰਟ ‘ਚ ਹੋਈ ਸੁਣਵਾਈ। ਪੰਜਾਬ ਦੇ ਐਟਾਰਨੀ ਜਨਰਲ ਨੇ ਅਦਾਲਤ ਵਿਚ ਕਿਹਾ ਕਿ ਪੰਜਾਬ ‘ਚ ਚੱਲ ਰਹੀ ਨਾਜਇਜ਼ ਮਾਈਨਿੰਗ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਗੰਭੀਰ ਹਨ।
ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ।