ਲੁਧਿਆਣਾ – ਲੁਧਿਆਣਾ ਵਿਖੇ ਅੱਜ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ ਗਏ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਜ਼ਿਲਾ ਪੱਧਰੀ ਪ੍ਰੋਗਰਾਮ ਵਿਚ ਕਰਜ਼ਈ ਕਿਸਾਨਾਂ ਨੂੰ ਰਾਹਤ ਸਰਟੀਫਿਕੇਟ ਵੰਡੇ।
ਇਸ ਮੌਕੇ ਐਮ ਪੀ ਰਵਨੀਤ ਬਿੱਟੂ ਤੇ ਵਿਧਾਇਕ ਗਿੱਲ ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।