ਲੁਧਿਆਣਾ – ਲੁਧਿਆਣਾ ਦੀ ਅਦਾਲਤ ਨੇ ਅੱਜ ਜਗਤਾਰ ਸਿੰਘ ਹਵਾਰਾ ਨੂੰ ਆਰਮ ਐਕਟ ਮਾਮਲੇ ਵਿਚ ਬਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਏ.ਕੇ. 56 ਹਥਿਆਰ ਬਰਾਮਦਗੀ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਖਿਲਾਫ ਮਾਮਲਾ ਦਰਜ ਹੋਇਆ ਸੀ। ਇਸ ਦੌਰਾਨ ਅਦਾਲਤ ਨੇ ਬਰੀ ਕਰ ਦਿੱਤਾ।