ਫਿਰੋਜ਼ਪੁਰ – ਫਿਰੋਜ਼ਪੁਰ ਵਿਖੇ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਭਾਰਤ-ਪਾਕਿ ਸਰਹੱਦ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਕੌਮਾਂਤਰੀ ਬਾਜ਼ਾਰ ‘ਚ ਇਸ ਹੈਰੋਇਨ ਦੀ ਕੀਮਤ 22 ਕਰੋੜ ਰੁਪਏ ਦੱਸੀ ਜਾ ਰਹੀ ਹੈ।