ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਸੰਯੁਕਤ ਰਾਸ਼ਟਰ ਸੰਘ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੰਨਾਨ ਦਾ ਦੇਹਾਂਤ

ਵਾਸ਼ਿੰਗਟਨ – ਸੰਯੁਕਤ ਰਾਸ਼ਟਰ ਸੰਘ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੰਨਾਨ ਦਾ ਅੱਜ ਦੇਹਾਂਤ ਹੋ ਗਿਆ। ਉਹ 80 ਵਰ੍ਹਿਆਂ ਦੇ ਸਨ। ਉਹਨਾਂ ਨੂੰ ਮਾਨਵਤਾ ਦੀ...

ਅਮਰੀਕਾ ਦੇ ਨਿਊਜਰਸੀ ‘ਚ ਸਿੱਖ ਵਿਅਕਤੀ ਦਾ ਕਤਲ

ਤਿੰਨ ਹਫਤਿਆਂ ਵਿਚ ਸਿੱਖਾਂ 'ਤੇ ਹਮਲੇ ਦੀ ਇਹ ਤੀਜੀ ਘਟਨਾ ਨਿਊਯਾਰਕ : ਅਮਰੀਕਾ ਦੇ ਨਿਊਜਰਸੀ ਵਿਚ ਇਕ ਸਿੱਖ ਵਿਅਕਤੀ ਤਰਲੋਕ ਸਿੰਘ ਦਾ ਉਸ ਦੇ ਹੀ...

ਇਮਰਾਨ ਖਾਨ ਨੇ ਨਵਜੋਤ ਸਿੱਧੂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਭੇਜਿਆ

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਚੇਅਰਮੈਨ ਸਕੱਤਰੇਤ ਵੱਜੋਂ ਰਸਮੀ ਤੌਰ ‘ਤੇ ਲਿਖਤੀ ਸੱਦਾ ਪੱਤਰ ਆਇਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼...

ਅਮਰੀਕਾ ’ਚ ਇਕ ਹੋਰ ਸਿੱਖ ’ਤੇ ਨਸਲੀ ਹਮਲਾ

ਕੈਲੇਫੋਰਨੀਆ – ਅਮਰੀਕਾ ਵਿਚ ਸਿੱਖਾਂ ਉਤੇ ਨਸਲੀ ਹਮਲੇ ਲਗਾਤਾਰ ਜਾਰੀ ਹਨ। ਬੀਤੇ ਦਿਨੀਂ ਕੈਲੇਫੋਰਨੀਆ ਵਿਚ ਇਕ 50 ਸਾਲਾ ਸਿੱਖ ਵਿਅਕਤੀ ਨਾਲ ਅਮਰੀਕਾ ਵਿਚ ਕੁੱਟਮਾਰ...

ਅਮਰੀਕਾ ਵਿਚ ਸਿੱਖ ਵਿਅਕਤੀ ’ਤੇ ਨਸਲੀ ਹਮਲਾ

ਵਾਸ਼ਿੰਗਟਨ – ਅਮਰੀਕਾ ਵਿਚ ਸਿੱਖ ਵਿਅਕਤੀ ਨੂੰ ਨਸਲੀ ਹਮਲੇ ਦਾ ਸਾਹਮਣਾ ਕਰਨਾ ਪਿਆ ਜਿਸ ਨਾਲ ਇਥੇ ਰਹਿ ਰਹੇ ਪੰਜਾਬੀ ਭਾਈਚਾਰੇ ਦੇ ਲੋਕਾਂ ਵਿਚ ਭਾਰੀ...

ਪਾਕਿਸਤਾਨ ਦਾ ਇਕਲੌਤਾ ਸਿੱਖ ਪੁਲਸ ਅਫਸਰ ਬਰਖਾਸਤ

ਇਸਲਾਮਾਬਾਦ— ਪਾਕਿਸਤਾਨ 'ਚ ਪਿਛਲੇ ਮਹੀਨੇ ਇੱਥੋਂ ਦੇ ਪਹਿਲੇ ਸਿੱਖ ਟ੍ਰੈਫਿਕ ਪੁਲਸ ਅਫ਼ਸਰ ਗੁਲਾਬ ਸਿੰਘ ਸ਼ਾਹੀਨ ਨੂੰ ਘਰੋਂ ਕੱਢ ਦਿੱਤਾ ਗਿਆ ਸੀ ਅਤੇ ਉਸ ਨਾਲ...

ਅਗਲੇ ਹਫਤੇ ਮੁਸ਼ੱਰਫ ਵਿਰੁੱਧ ਮੁੜ ਤੋਂ ਸ਼ੁਰੂ ਹੋਵੇਗਾ ਦੇਸ਼ ਧ੍ਰੋਹ ਦਾ ਮੁਕੱਦਮਾ

ਇਸਲਾਮਾਬਾਦ— ਪਾਕਿਸਤਾਨ 'ਚ ਇਕ ਵਿਸ਼ੇਸ਼ ਅਦਾਲਤ ਸਾਬਕਾ ਫੌਜ ਮੁਖੀ ਪ੍ਰਵੇਜ਼ ਮੁਸ਼ੱਰਫ ਵਿਰੁੱਧ ਕਲ ਤੋਂ ਫਿਰ ਦੇਸ਼ ਧ੍ਰੋਹ ਦੇ ਮੁਕੱਦਮੇ ਦੀ ਸੁਣਵਾਈ ਕਰੇਗੀ। ਮੀਡੀਆ 'ਚ...

ਇਮਰਾਨ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ!

ਇਸਲਾਮਾਬਾਦ– ਸਾਬਕਾ ਕ੍ਰਿਕਟਰ ਇਮਰਾਨ ਖਾਨ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣ ਸਕਦੇ ਹਨ। ਕੱਲ੍ਹ ਹੋਈਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ...

ਪਾਕਿ ਚੋਣਾਂ : ਕਵੇਟਾ ‘ਚ ਬੰਬ ਧਮਾਕਾ, ISIS ਨੇ ਲਈ ਧਮਾਕੇ ਦੀ ਜ਼ਿੰਮੇਵਾਰੀ

ਇਸਲਾਮਾਬਾਦ— ਪਾਕਿਸਤਾਨ ਵਿਚ ਅੱਜ (25 ਜੁਲਾਈ) ਸਖਤ ਸੁਰੱਖਿਆ ਵਿਚਕਾਰ ਕੌਮੀ ਅਤੇ ਸੂਬਾਈ ਅਸੈਂਬਲੀ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦੌਰਾਨ ਬਲੋਚਿਸਤਾਨ ਦੇ ਕਵੇਟਾ ਵਿਚ...

ਭਾਰਤ ਨੇ ਰਵਾਂਡਾ ਨੂੰ 20 ਕਰੋੜ ਡਾਲਰ ਦਾ ਕਰਜ਼ਾ ਦੇਣ ਦੀ ਕੀਤੀ ਪੇਸ਼ਕਸ਼

ਰਵਾਂਡਾ,— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਅਫਰੀਕੀ ਦੇਸ਼ਾਂ ਦੀ ਯਾਤਰਾ 'ਤੇ ਰਵਾਂਡਾ ਪੁੱਜੇ ਹਨ। ਇੱਥੇ ਅੱਜ ਉਨ੍ਹਾਂ ਨੇ ਰਵਾਂਡਾ ਦੇ ਰਾਸ਼ਟਰਪਤੀ ਪਾਲ ਕਾਗਮੇ ਨਾਲ...