ਪੰਜਾਬ

ਪੰਜਾਬ

ਮੰਤਰੀ ਮੰਡਲ ਵੱਲੋਂ ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ

ਚੰਡੀਗੜ- ਪੰਜਾਬ ਮੰਤਰੀ ਮੰਡਲ ਨੇ ਖਣਨ ਦੇ ਵਪਾਰ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਵਾਸਤੇ ਵਿਕਾਸਮਈ ਈ-ਬਿਡਿੰਗ ਦੇ ਰਾਹੀਂ...

ਪੰਜਾਬੀ ਫਿਲਮਾਂ ਦੀ ‘ਅਤਰੋ ਚਾਚੀ’ ਦਾ ਦੇਹਾਂਤ

ਬਠਿੰਡਾ : ਪੰਜਾਬੀ ਫਿਲਮਾਂ ਵਿਚ ਲੋਕਾਂ ਦਾ ਮਨੋਰੰਜਨ ਕਰਨ ਵਾਲੀ 'ਅਤਰੋ ਚਾਚੀ' ਭਾਵ ਸਰੂਪ ਸਿੰਘ ਪਰਿੰਦਾ ਦਾ ਅੱਜ ਸਵੇਰੇ ਬਠਿੰਡਾ ਵਿਖੇ ਦੇਹਾਂਤ ਹੋ ਗਿਆ।...

ਪੰਜਾਬ ਸਰਕਾਰ ਵੱਲੋਂ ਖਾਲਸਾ ਯੂਨੀਵਰਸਿਟੀ ਐਕਟ ਰੱਦ ਕਰਨ ਦਾ ਫੈਸਲਾ

ਚੰਡੀਗੜ : ਪੰਜਾਬ ਸਰਕਾਰ ਨੇ ਅੱਜ 125 ਵਰ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਿੱਜੀਕਰਨ ਹੋ ਜਾਣ 'ਤੇ ਇਸ ਦੇ ਵਿਰਾਸਤ ਰੁਤਬੇ ਦੇ ਖੁਸ...

ਸਿੱਖਾਂ ਦੀ ਧਾਰਮਿਕ ਆਧਾਰ ‘ਤੇ ਬਣੀ ਕਾਲੀ ਸੂਚੀ ‘ਤੇ ਗੌਰ ਕਰਾਂਗੇ : ਗ੍ਰਹਿ ਮੰਤਰੀ

ਜਲੰਧਰ,  - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਦੌਰਾਨ ਸੂਬੇ ਵਿਚ ਸਾਬਕਾ ਅਕਾਲੀ-ਭਾਜਪਾ ਸਰਕਾਰ...

ਲੋਕਾਂ ਦੇ ਮੁੱਦਿਆਂ ਨੂੰ ਜਾਨਣ ਲਈ ਆਮ ਆਦਮੀ ਪਾਰਟੀ ਸ਼ੁਰੂ ਕਰੇਗੀ ‘ਪੰਜਾਬ ਯਾਤਰਾ’

ਚੰਡੀਗਡ਼  - ਆਮ ਆਦਮੀ ਪਾਰਟੀ ਸੂਬੇ ਭਰ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨਾਂ ਦੇ ਮੁੱਦੇ ਵਿਧਾਨ ਸਭਾ ਵਿਚ ਉਠਾਉਣ ਦੇ ਮੰਤਵ ਨਾਲ ‘ਪੰਜਾਬ ਯਾਤਰਾ’...

ਪੰਜਾਬ ਮੰਤਰੀ ਮੰਡਲ ਵੱਲੋਂ ਸਾਰਾਗੜੀ ਯਾਦਗਾਰ ਦਾ ਪ੍ਰਬੰਧ ਟਰੱਸਟ ਨੂੰ ਸੌਂਪਣ ਦਾ ਫੈਸਲਾ

ਚੰਡੀਗੜ - ਪੰਜਾਬ ਮੰਤਰੀ ਮੰਡਲ ਨੇ ਇਤਿਹਾਸਕ ਸਾਰਾਗੜ•ੀ ਯਾਦਗਾਰ/ਗੁਰਦੁਆਰਾ ਦਾ ਪ੍ਰਬੰਧ ਸਾਰਾਗੜ•ੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ...

ਜਥੇਦਾਰਾਂ ਬਾਰੇ ਸ਼੍ਰੋਮਣੀ ਕਮੇਟੀ ਦੀ ਖਾਮੋਸ਼ੀ ਗਲਤ ਤੇ ਸੌੜੀ ਸੋਚ ਦਾ ਮੁਜ਼ਾਹਰਾ : ਦਲ...

ਜਲੰਧਰ  -ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ 'ਤੇ ਸਵਾਲ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਕੇਂਦਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ - ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਬਾਰੇ ਉਠਾਏ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਬੱਕਰੀ ਪਾਲਣ ਦਾ ਕਿੱਤਾ ਬਣਿਆ ਸਾਰੇ ਵਰਗਾਂ ਲਈ ਕਮਾਈ ਦਾ ਸਾਧਨ

ਸ਼੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੀ ਗਈ ਪਸ਼ੂਧਨ ਚੈਪੀਅਨਸ਼ਿਪ ਦੇ ਵਧੀਆ ਨਤੀਜੇ...

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਅੱਜ ਉਨ੍ਹਾਂ ਨੇ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਵਿਖੇ...