ਮੁੱਖ ਖਬਰਾਂ

ਮੁੱਖ ਖਬਰਾਂ

ਭਾਰਤ ਆਏਗਾ ਬ੍ਰਿਟੇਨ ਦਾ ਸ਼ਾਹੀ ਜੋੜਾ

ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ 10 ਅਪ੍ਰੈਲ ਤੋਂ ਸ਼ੁਰੂ ਕਰਨਗੇ ਭਾਰਤ ਯਾਤਰਾ ਲੰਡਨ : ਬ੍ਰਿਟੇਨ ਦਾ ਸ਼ਾਹੀ ਜੋੜਾ ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਅਗਲੇ ਮਹੀਨੇ...

ਵਿਜੇ ਮਾਲਿਆ ਕਰਜ਼ਾ ਵਾਪਸ ਕਰਨ ਲਈ ਹੋਇਆ ਤਿਆਰ

ਰਕਮ ਵਾਪਸ ਕਰਨ ਲਈ ਵਿਜੇ ਮਾਲਿਆ ਨੇ ਮੰਗਿਆ 30 ਸਤੰਬਰ ਤੱਕ ਸਮਾਂ ਨਵੀਂ ਦਿੱਲੀ : ਭਾਰਤੀ ਬੈਂਕਾਂ ਤੋਂ 9 ਹਜ਼ਾਰ ਕਰੋੜ ਦਾ ਕਰਜ਼ਾ ਲੈ ਕੇ...

ਚੰਡੀਗੜ੍ਹ ‘ਚ ਨਸ਼ਿਆਂ ਸਬੰਧੀ ‘ਆਪ’ ਆਗੂਆਂ ਨੇ ਮਜੀਠੀਆ ‘ਤੇ ਲਗਾਏ ਗੰਭੀਰ ਦੋਸ਼

ਕਿਹਾ, ਮਜੀਠੀਆ ਨੇ ਹਜ਼ਾਰਾਂ ਨੌਜਵਾਨਾਂ ਨੂੰ ਕੀਤਾ ਬਰਬਾਦ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਦੇ...

ਊਤਰਾਖੰਡ ਦੇ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਨੈਨੀਤਾਲ : ਉੱਤਰਾਖੰਡ ਵਿਚ ਚੱਲ ਰਹੇ ਸਿਆਸੀ ਡਰਾਮੇ ਵਿਚ ਅੱਜ ਨਵਾਂ ਮੋੜ ਆ ਗਿਆ ਹੈ। ਨੈਨੀਤਾਲ ਹਾਈਕੋਰਟ ਨੇ ਭਲਕੇ ਬਹੁਮਤ ਸਿੱਧ ਕਰਨ 'ਤੇ ਰੋਕ...

ਆਈ ਐਸ ਆਈ ਐਸ ਦੀ ਚੁੰਗਲ ਤੋਂ ਬਚ ਕੇ ਆਇਆ ਪੰਜਾਬੀ ਹਰਜੀਤ ਮਸੀਹ ਗ੍ਰਿਫਤਾਰ

ਹਰਜੀਤ ਮਸੀਹ ਖਿਲਾਫ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਹੋਇਆ ਦਰਜ ਗੁਰਦਾਸਪੁਰ : ਇਰਾਕ ਵਿੱਚ ਆਈ ਐਸ ਆਈ ਐਸ ਦੀ ਚੁੰਗਲ ਤੋਂ ਬਚ ਕੇ ਆਏ...

ਅਰੁਣਾਂਚਲ ਤੇ ਉਤਰਾਖੰਡ ਦੇ ਸਿਆਸੀ ਘਟਨਾਕ੍ਰਮ ਮਗਰੋਂ ਦਿੱਲੀ ਸਰਕਾਰ ਦੀ ਪ੍ਰੇਸ਼ਾਨੀ ਵਧੀ

ਕੇਜਰੀਵਾਲ ਨੇ ਕਿਹਾ, ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਨਵੀਂ ਦਿੱਲੀ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਖ਼ਤਰੇ ਵਿੱਚ...

ਅੰਮ੍ਰਿਤਸਰ ‘ਚ ਕਾਂਗਰਸੀਆਂ ਦੀ ਖਾਨਾਜੰਗੀ ਖੁੱਲ੍ਹ ਕੇ ਆਈ ਸਾਹਮਣੇ

ਕੈਪਟਨ ਅਮਰਿੰਦਰ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਕਾਂਗਰਸੀ ਆਗੂ ਇਕ ਦੂਜੇ ਖਿਲਾਫ ਖੁੱਲ੍ਹ ਕੇ ਬੋਲੇ ਅੰਮ੍ਰਿਤਸਰ : ਕਾਂਗਰਸ ਅੰਦਰ ਖਾਨਾਜੰਗੀ ਬਰਕਰਾਰ ਹੈ। ਇਸ ਦੀ ਤਾਜ਼ਾ...

ਪਾਕਿ ਜਾਂਚ ਟੀਮ ਦਾ ਕਾਂਗਰਸ ਤੇ ‘ਆਪ’ ਵੱਲੋਂ ਵਿਰੋਧ

ਆਮ ਆਦਮੀ ਪਾਰਟੀ ਨੇ ਲਾਇਆ ਦੋਸ਼ ਕਿ ਕੇਂਦਰ ਸਰਕਾਰ ਨੇ ਪਾਕਿ ਅੱਗੇ ਗੋਡੇ ਟੇਕੇ ਪਠਾਨਕੋਟ : ਪਠਾਨਕੋਟ ਏਅਰਬੇਸ 'ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ...

ਕਨ੍ਹਈਆ ਦੀ 84 ਕਤਲੇਆਮ ਸਬੰਧੀ ਵਿਵਾਦਮਈ ਟਿੱਪਣੀ

ਕਿਹਾ, 84 ਕਤਲੇਆਮ ਅਤੇ ਗੁਜਰਾਤ ਦੰਗਿਆਂ ਵਿਚ ਬਹੁਤ ਫਰਕ ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ 1984...

ਓਬਾਮਾ ਦੀ ਪਾਰਟੀ ਬਾਹਰ ਅੰਨ੍ਹੇਵਾਹ ਫਾਇਰਿੰਗ, ਦੋ ਜ਼ਖ਼ਮੀ

ਹਮਲਾਵਰ ਦੀ ਪਹਿਚਾਣ ਲੈਰੀ ਰਸੇਲ ਡਾਸਨ ਵਜੋਂ ਹੋਈ ਵਾਸ਼ਿੰਗਟਨ : ਅਮਰੀਕਾ ਦੀ ਕੈਪੀਟਲ ਬਿਲਡਿੰਗ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਉਸ ਵੇਲੇ...