ਰਾਸ਼ਟਰੀ

ਰਾਸ਼ਟਰੀ

ਵਿਨਾਇਕ ਰਾਊਤ ਲੋਕ ਸਭਾ ‘ਚ ਸ਼ਿਵਸੈਨਾ ਸੰਸਦੀ ਦਲ ਦੇ ਨੇਤਾ ਨਿਯੁਕਤ

ਨਵੀਂ ਦਿੱਲੀ—ਸ਼ਿਵਸੈਨਾ ਦੇ ਸੀਨੀਅਰ ਨੇਤਾ ਵਿਨਾਇਕ ਭਾਊਰਾਵ ਰਾਊਤ ਲੋਕ ਸਭਾ 'ਚ ਪਾਰਟੀ ਨੇਤਾ ਨਿਯੁਕਤ ਕੀਤੇ ਗਏ ਹਨ। ਮਹਾਰਾਸ਼ਟਰ ਦੀ ਰਤਨਾਗਿਰੀ-ਸਿੰਧੁਦੁਰਗਾ ਲੋਕ ਸਭਾ ਸੀਟ ਤੋਂ...

ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਪਾ ਪ੍ਰਧਾਨ ਅਖਿਲੇਸ਼ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਲਖਨਊ—ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਭਾਵ ਸ਼ਨੀਵਾਰ ਨੂੰ ਰਾਜਪਾਲ ਰਾਜ ਨਾਈਕ ਨਾਲ ਮੁਲਾਕਾਤ ਕੀਤੀ...

ਦਿਮਾਗ਼ੀ ਬੁਖਾਰ ਦਾ ਕਹਿਰ ਜਾਰੀ, ਬਿਹਾਰ ‘ਚ ਹੁਣ ਤੱਕ 69 ਮਰੀਜ਼ਾਂ ਦੀ ਮੌਤ

ਮੁਜ਼ੱਫਰਪੁਰ— ਬਿਹਾਰ 'ਚ ਐਕਿਊਟ ਐਂਸੇਫਿਲਾਈਟਿਸ ਸਿੰਡਰੋਮ (ਦਿਮਾਗ਼ੀ ਬੁਖਾਰ) ਕਾਰਨ ਹੋਣ ਵਾਲੀਆਂ ਮੌਤਾਂ ਦਾ ਆਂਕੜਾ 69 ਹੋ ਗਿਆ ਹੈ। ਇਸ ਬੀਮਾਰੀ ਦਾ ਜ਼ਿਆਦਾ ਅਸਰ ਮੁਜ਼ੱਫਰਪੁਰ...

ਹੜਤਾਲ ‘ਤੇ ਗਏੇ ਡਾਕਟਰਾਂ ਨੇ ਗੱਲਬਾਤ ਲਈ ਮਮਤਾ ਦਾ ਸੱਦਾ ਠੁਕਰਾਇਆ, ਰੱਖੀ ਇਹ ਮੰਗ

ਕੋਲਕਾਤਾ — ਪੱਛਮੀ ਬੰਗਾਲ 'ਚ ਦੋ ਜੂਨੀਅਰ ਡਾਕਟਰਾਂ 'ਤੇ ਹੋਏ ਹਮਲੇ ਦੀ ਘਟਨਾ ਮਗਰੋਂ ਹੜਤਾਲ ਕਰ ਰਹੇ ਜੂਨੀਅਰ ਡਾਕਟਰਾਂ ਨੇ ਸੂਬਾ ਸਕੱਤਰੇਤ 'ਚ ਸ਼ਨੀਵਾਰ...

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਮਾਰੇ ਗਏ ਅੱਤਵਾਦੀਆਂ ਦਾ ਸਬੰਧ ਸੀ ਲਸ਼ਕਰ-ਏ-ਤੋਇਬਾ ਨਾਲ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।...

ਤੇਲੰਗਾਨਾ ਦੇ CM ਚੰਦਰਸ਼ੇਖਰ ਨੇ ਅੱਜ ਮੁੱਖ ਮੰਤਰੀ ਦੇਵੇਂਦਰ ਨਾਲ ਕੀਤੀ ਮੁਲਾਕਾਤ

ਮੁੰਬਈ—ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸੀ. ਐੱਮ. ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ...

ਉੱਤਰ ਪ੍ਰਦੇਸ਼ ‘ਚ ਹਨ੍ਹੇਰੀ-ਤੂਫਾਨ ਨਾਲ 13 ਦੀ ਮੌਤ

ਲਖਨਊ— ਉੱਤਰ ਪ੍ਰਦੇਸ਼ 'ਚ ਬੁੱਧਵਾਰ ਨੂੰ ਆਏ ਹਨ੍ਹੇਰੀ-ਤੂਫਾਨ ਨਾਲ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਇਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ...

ਬੈਲਟ ਪੇਪਰ ਨਾਲ ਮੁੜ ਚੋਣਾਂ ਕਰਵਾਉਣ ਵਾਲੀ ਪਟੀਸ਼ਨ ‘ਤੇ SC ਦਾ ਤੁਰੰਤ ਸੁਣਵਾਈ ਤੋਂ...

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮੌਜੂਦਾ ਲੋਕ ਸਭਾ ਚੋਣਾਂ ਨੂੰ ਰੱਦ ਕਰਨ ਅਤੇ ਬੈਲਟ ਪੇਪਰ ਦੇ ਆਧਾਰ 'ਤੇ ਚੋਣਾਂ ਕਰਵਾਉਣ ਦੀ ਮੰਗ ਨਾਲ ਜੁੜੀ...

ਮਾਲੇਗਾਓਂ ਧਮਾਕੇ ਮਾਮਲੇ ‘ਚ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ

ਮੁੰਬਈ— ਬੰਬਈ ਹਾਈ ਕੋਰਟ ਨੇ 2006 ਦੇ ਮਾਲੇਗਾਓਂ ਧਮਾਕੇ ਮਾਮਲੇ ਦੇ 4 ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜੱਜ ਆਈ.ਏ. ਮਹੰਤੀ ਅਤੇ...

SCO ਸੰਮੇਲਨ ‘ਚ ਹਿੱਸਾ ਲੈਣ ਲਈ ਬਿਸ਼ਕੇਕ ਪਹੁੰਚੇ ਪੀ.ਐੱਮ. ਮੋਦੀ

ਬਿਸ਼ਕੇਕ /ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਗਠਨ (SCO) ਸਿਖਰ ਸੰਮੇਲਨ ਲਈ ਵੀਰਵਾਰ ਨੂੰ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਪਹੁੰਚੇ। ਮੋਦੀ ਦੂਜੀ...